Home / World / ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ

ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ ਕੇਜਰੀਵਾਲ

1ਚੰਡੀਗੜ੍ਹ: ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪੰਜਾਬ ਦੌਰੇ ਦਾ ਅੱਜ ਦੂਜਾ ਦਿਨ ਹੈ। ਅੱਜ ਉਨ੍ਹਾਂ ਨੇ ਅੰਮ੍ਰਿਤਸਰ ਪਹੁੰਚ ਕੇ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ। ਕੇਜਰੀਵਾਲ ਸਵੇਰੇ 11 ਵਜੇ ਦੇ ਕਰੀਬ ਦਰਬਾਰ ਸਾਹਿਬ ਵਿਖੇ ਪਹੁੰਚੇ। ਹਰਮਿੰਦਰ ਸਾਹਿਬ ਵਿਖੇ ਮੱਥਾ ਟੇਕਣ ਤੋਂ ਬਾਅਦ ਉਹ ਲੁਧਿਆਣਾ ‘ਚ ਸਮਰਥਕਾਂ ਤੇ ਵਲੰਟਿਅਰਾਂ ਨਾਲ ਬੈਠਕ ਕਰਨਗੇ। ਦੌਰੇ ਦੇ ਪਹਿਲੇ ਦਿਨ ਉਨ੍ਹਾਂ ਨੂੰ ਅਕਾਲੀ ਦਲ ਤੇ ਕਾਂਗਰਸ ਦੇ ਵਿਰੋਧ ਦਾ ਸਾਹਮਣਾ ਕਰਨਾ ਪਿਆ ਸੀ।

Check Also

4

ਪੰਜਾਬ ਭਾਜਪਾ ਨੇ ਬਣਾਈ ਅਨੁਸ਼ਾਸਨ ਕਮੇਟੀ

ਚੰਡੀਗੜ- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਵਿਜੇ ਸਾਂਪਲਾ ਨੇ ਅੱਜ ਸੂਬੇ ਦੀ 5 ਮੈਂਬਰੀ …