Home / 2017 / March (page 5)

Monthly Archives: March 2017

ਪੰਜਾਬ ਮੰਤਰੀ ਮੰਡਲ ਵੱਲੋਂ ਐਡਵੋਕੇਟ ਜਨਰਲ ਦੇ ਕੰਮ-ਕਾਜ ‘ਚ ਵੱਧ ਪਾਰਦਰਸ਼ਤਾ ਲਿਆਉਣ ਲਈ ਲਾਅ ਆਫਿਸਰਜ਼ ਇੰਗੇਜਮੈਂਟ ਬਿੱਲ ਦੇ ਖਰਡ਼ੇ ਨੂੰ ਪ੍ਰਵਾਨਗੀ

ਪੰਜਾਬ ਮੰਤਰੀ ਮੰਡਲ ਵੱਲੋਂ ਐਡਵੋਕੇਟ ਜਨਰਲ ਦੇ ਕੰਮ-ਕਾਜ ‘ਚ ਵੱਧ ਪਾਰਦਰਸ਼ਤਾ ਲਿਆਉਣ ਲਈ ਲਾਅ ਆਫਿਸਰਜ਼ ਇੰਗੇਜਮੈਂਟ ਬਿੱਲ ਦੇ ਖਰਡ਼ੇ ਨੂੰ ਪ੍ਰਵਾਨਗੀ

ਚੰਡੀਗਡ਼- ਕੈਪਟਨ ਅਮਰਿੰਦਰ ਸਿੰਘ ਸਰਕਾਰ ਦੇ ਪ੍ਰਸ਼ਾਸਕੀ ਸੁਧਾਰ ਦੇ ਏਜੰਡੇ ਦੇ ਹਿੱਸੇ ਵਜੋਂ ਪੰਜਾਬ ਮੰਤਰੀ ਮੰਡਲ ਨੇ ਜਨਰਲ ਐਡਵੋਕੇਟ ਦੇ ਦਫ਼ਤਰ ਦੇ ਕੰਮ-ਕਾਜ ਵਿੱਚ ਪਾਰਦਰਸ਼ਤਾ ਲਿਆਉਣ ਅਤੇ ਨਿਯੁਕਤੀਆਂ ਨੂੰ ਦਰੁਸਤ ਕਰਨ ਲਈ ਇੱਕ ਖਰਡ਼ਾ ਬਿੱਲ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਪ੍ਰਧਾਨਗੀ ਹੇਠ ਹੋਈ ਮੰਤਰੀ …

Read More »

ਜੰਮੂ ਕਸ਼ਮੀਰ ‘ਚ ਹਿਜਬੁਲ ਮੁਜਾਹਿਦੀਨ ਦੇ 6 ਅੱਤਵਾਦੀ ਗ੍ਰਿਫਤਾਰ

ਜੰਮੂ ਕਸ਼ਮੀਰ ‘ਚ ਹਿਜਬੁਲ ਮੁਜਾਹਿਦੀਨ ਦੇ 6 ਅੱਤਵਾਦੀ ਗ੍ਰਿਫਤਾਰ

ਸ੍ਰੀਨਗਰ : ਭਾਰਤੀ ਸੈਨਾ ਨੇ ਅੱਜ ਜੰਮੂ-ਕਸ਼ਮੀਰ ਵਿਚ ਉਸ ਸਮੇਂ ਵੱਡੀ ਸਫਲਤਾ ਹਾਸਿਲ ਕੀਤੀ, ਜਦੋਂ 6 ਅੱਤਵਾਦੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ| ਪ੍ਰਾਪਤ ਜਾਣਕਾਰੀ ਅਨੁਸਾਰ ਇਨ੍ਹਾਂ ਅੱਤਵਾਦੀਆਂ ਦਾ ਸਬੰਧ ਅੱਤਵਾਦੀ ਸੰਗਠਨ ਹਿਜ਼ਬੁਲ ਮੁਜਾਹਿਦੀਨ ਨਾਲ ਦੱਸਿਆ ਜਾ ਰਿਹਾ ਹੈ| ਇਨ੍ਹਾਂ ਅੱਤਵਾਦੀਆਂ ਨੂੰ ਕੁਲਗਾਮ ਵਿਚ ਗ੍ਰਿਫਤਾਰ ਕੀਤਾ ਗਿਆ ਹੈ, ਜਿਨ੍ਹਾਂ ਕੋਲੋਂ ਭਾਰੀ …

Read More »

ਪਹਿਲੇ ਦਿਨ ਹੀ ਆਪ ਵੱਲੋਂ ਵਿਧਾਨ ਸਭਾ ‘ਚੋਂ ਵਾਕ ਆਊਟ

ਪਹਿਲੇ ਦਿਨ ਹੀ ਆਪ ਵੱਲੋਂ ਵਿਧਾਨ ਸਭਾ ‘ਚੋਂ ਵਾਕ ਆਊਟ

ਚੰਡੀਗੜ੍ਹ : ਆਮ ਆਦਮੀ ਪਾਰਟੀ ਵੱਲੋਂ ਅੱਜ 15ਵੀਂ ਵਿਧਾਨ ਸਭਾ ਦੇ ਪਹਿਲੇ ਸਮਾਗਮ ਵਿਚ ਹੀ ਉਸ ਵੇਲੇ ਵਾਕ ਆਊਟ ਕਰ ਦਿੱਤਾ ਗਿਆ ਜਦੋਂ ਕਿ ਉਨ੍ਹਾਂ ਦੀ ਇਹ ਮੰਗ ਕਿ ਰਾਜਪਾਲ ਭਾਸ਼ਨ ‘ਤੇ ਬਹਿਸ ਜ਼ਰੂਰ ਕਰਾਈ ਜਾਵੇ| ਇਹ ਮੰਗ ਉਨ੍ਹਾਂ ਨੇ ਉਸ ਸਮੇਂ ਉਠਾਈ ਜਦੋਂ ਸਪੀਕਰ ਨੇ ਮੌਜੂਦਾ ਸੈਸ਼ਨ ਦੇ ਸੋਧੇ …

Read More »

ਕਾਂਗਰਸ ਤੇ ਆਪ ਨੇ ਜ਼ਿਮਨੀ ਚੋਣ ਦਾ ਨਤੀਜਾ ਰੋਕਣ ਦੀ ਅਪੀਲ ਕਰ ਕੇ ਪਹਿਲਾਂ ਹੀ ਹਾਰ ਕਬੂਲੀ : ਮਨਜਿੰਦਰ ਸਿੰਘ ਸਿਰਸਾ

ਕਾਂਗਰਸ ਤੇ ਆਪ ਨੇ ਜ਼ਿਮਨੀ ਚੋਣ ਦਾ ਨਤੀਜਾ ਰੋਕਣ ਦੀ ਅਪੀਲ ਕਰ ਕੇ ਪਹਿਲਾਂ ਹੀ ਹਾਰ ਕਬੂਲੀ : ਮਨਜਿੰਦਰ ਸਿੰਘ ਸਿਰਸਾ

ਨਵੀਂ ਦਿੱਲੀ : ਭਾਰਤੀ ਜਨਤਾ ਪਾਰਟੀ ਦੇ ਰਾਜੌਰੀ ਗਾਰਡਨ ਹਲਕੇ ਤੋਂ ਉਮੀਦਵਾਰ ਸ੍ਰੀ ਮਨਜਿੰਦਰ ਸਿੰਘ ਸਿਰਸਾ ਨੇ ਕਿਹਾ ਹੈ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੇ ਰਾਜੌਰੀ ਗਾਰਡਨ ਜ਼ਿਮਨੀ ਚੋਣ ਦਾ ਨਤੀਜਾ ਘੋਸ਼ਤ ਕਰਨ ਤੋਂ ਰੋਕਣ ਲਈ ਚੋਣ ਕਮਿਸ਼ਨ ਕੋਲ ਪਹੁੰਚ ਕੇ ਪਹਿਲਾਂ ਹੀ ਹਾਰ ਕਬੂਲ ਲਈ ਹੈ। ਉਹਨਾਂ ਕਿਹਾ …

Read More »