Home / Punjabi News / ਅਫ਼ਗ਼ਾਨਿਸਤਾਨ ਤੋਂ 30 ਸਿੱਖਾਂ ਦਾ ਜੱਥਾ ਭਾਰਤ ਪੁੱਜਿਆ

ਅਫ਼ਗ਼ਾਨਿਸਤਾਨ ਤੋਂ 30 ਸਿੱਖਾਂ ਦਾ ਜੱਥਾ ਭਾਰਤ ਪੁੱਜਿਆ

ਨਵੀਂ ਦਿੱਲੀ, 3 ਅਗਸਤ

ਤਾਲਿਬਾਨ ਸ਼ਾਸਤ ਅਫ਼ਗ਼ਾਨਿਸਤਾਨ ਵਿਚ ਘੱਟਗਿਣਤੀਆਂ ‘ਤੇ ਵਧ ਰਹੇ ਜ਼ੁਲਮ ਦੇ ਮੱਦੇਨਜ਼ਰ 30 ਅਫ਼ਗ਼ਾਨ ਸਿੱਖਾਂ ਦਾ ਜੱਥਾ ਅੱਜ ਕਾਬੁਲ ਤੋਂ ਦਿੱਲੀ ਪਹੁੰਚਿਆ। ਇਹ ਅਫਗਾਨ ਨਾਗਰਿਕ ਹਵਾਈ ਜਹਾਜ਼ ਰਾਹੀ ਭਾਰਤ ਪੁੱਜੇ। ਇੰਡੀਅਨ ਵਰਲਡ ਫੋਰਮ ਦੇ ਪ੍ਰਧਾਨ ਪੁਨੀਤ ਸਿੰਘ ਚੰਡੋਕ ਨੇ ਦੱਸਿਆ ਕਿ ਅਫ਼ਗ਼ਾਨਿਸਤਾਨ ਵਿੱਚ ਹਾਲੇ ਵੀ 110 ਸਿੱਖ ਰਹਿ ਗਏ ਹਨ, ਜਦਕਿ 61 ਈ-ਵੀਜ਼ਾ ਅਰਜ਼ੀਆਂ ਭਾਰਤ ਸਰਕਾਰ ਕੋਲ ਫੈਸਲੇ ਦੀ ਉਡੀਕ ‘ਚ ਹਨ।


Source link

Check Also

ਕੋਲਕਾਤਾ ਭਾਰਤ ਦਾ ਸਭ ਤੋਂ ਸੁਰੱਖਿਅਤ ਸ਼ਹਿਰ

ਕੋਲਕਾਤਾ/ਮੁੰਬਈ ਕੌਮੀ ਅਪਰਾਧ ਰਿਕਾਰਡ ਬਿਊਰੋ (ਐੱਨਸੀਆਰਬੀ) ਦੀ ਇੱਕ ਰਿਪੋਰਟ ’ਚ ਕਿਹਾ ਗਿਆ ਹੈ ਕਿ ਕੋਲਕਾਤਾ …