Home / Punjabi News / ਅਮਰੀਕਾ ’ਚ ਭਾਰਤੀ ਰਾਜਦੂਤ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਨਾਲ ਮੁਲਾਕਾਤ ਕੀਤੀ

ਅਮਰੀਕਾ ’ਚ ਭਾਰਤੀ ਰਾਜਦੂਤ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਨਾਲ ਮੁਲਾਕਾਤ ਕੀਤੀ

ਵਾਸ਼ਿੰਗਟਨ, 19 ਅਪਰੈਲ

ਅਮਰੀਕਾ ਵਿੱਚ ਭਾਰਤ ਦੇ ਰਾਜਦੂਤ ਤਰਨਜੀਤ ਸਿੰਘ ਸੰਧੂ ਨੇ ਪ੍ਰਤੀਨਿਧੀ ਸਦਨ ਦੇ ਸਪੀਕਰ ਕੇਵਿਨ ਮੈਕਕਾਰਥੀ ਨਾਲ ਮੁਲਾਕਾਤ ਕੀਤੀ ਅਤੇ ਦੁਵੱਲੇ ਸਬੰਧਾਂ ਨੂੰ ਹੋਰ ਮਜ਼ਬੂਤ ​​ਕਰਨ ਦੇ ਤਰੀਕਿਆਂ ਬਾਰੇ ਚਰਚਾ ਕੀਤੀ। ਯੂਐੱਸ ਕੈਪੀਟਲ (ਸੰਸਦ ਕੰਪਲੈਕਸ) ਵਿੱਚ ਮੈਕਕਾਰਥੀ ਨਾਲ ਮੁਲਾਕਾਤ ਕਰਨ ਤੋਂ ਬਾਅਦ ਸ੍ਰੀ ਸੰਧੂ ਨੇ ਟਵੀਟ ਕੀਤਾ, ‘ਭਾਰਤ-ਅਮਰੀਕਾ ਸਾਂਝੇਦਾਰੀ ਨੂੰ ਹੋਰ ਮਜ਼ਬੂਤ ​​ਕਰਨ ਅਤੇ ਆਪਸੀ ਹਿੱਤਾਂ ਦੇ ਹੋਰ ਮੁੱਦਿਆਂ ‘ਤੇ ਭਰੋਸੇਯੋਗ ਚਰਚਾ ਨੂੰ ਅੱਗੇ ਵਧਾਇਆ।’


Source link

Check Also

ਗੋਬਿੰਦ ਸਿੰਘ ਲੌਂਗੋਵਾਲ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ

ਜਗਤਾਰ ਸਿੰਘ ਨਹਿਲ ਲੌਂਗੋਵਾਲ, 19 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ …