Home / Punjabi News / ਅਮਰੀਕਾ ਦੇ ਸਕੂਲ ’ਚ 15 ਸਾਲ ਦੇ ਵਿਦਿਆਰਥੀ ਨੇ ਗੋਲੀਆਂ ਚਲਾ ਕੇ ਤਿੰਨ ਬੱਚਿਆਂ ਦੀ ਹੱਤਿਆ ਕੀਤੀ, 8 ਜ਼ਖ਼ਮੀ

ਅਮਰੀਕਾ ਦੇ ਸਕੂਲ ’ਚ 15 ਸਾਲ ਦੇ ਵਿਦਿਆਰਥੀ ਨੇ ਗੋਲੀਆਂ ਚਲਾ ਕੇ ਤਿੰਨ ਬੱਚਿਆਂ ਦੀ ਹੱਤਿਆ ਕੀਤੀ, 8 ਜ਼ਖ਼ਮੀ

ਅਮਰੀਕਾ ਦੇ ਸਕੂਲ ’ਚ 15 ਸਾਲ ਦੇ ਵਿਦਿਆਰਥੀ ਨੇ ਗੋਲੀਆਂ ਚਲਾ ਕੇ ਤਿੰਨ ਬੱਚਿਆਂ ਦੀ ਹੱਤਿਆ ਕੀਤੀ, 8 ਜ਼ਖ਼ਮੀ

ਆਕਸਫੋਰਡ ਟਾਊਨਸ਼ਿਪ (ਅਮਰੀਕਾ), 1 ਦਸੰਬਰ

ਅਮਰੀਕਾ ਦੇ ਮਿਸ਼ੀਗਨ ਹਾਈ ਸਕੂਲ ਵਿੱਚ 15 ਸਾਲਾ ਵਿਦਿਆਰਥੀ ਨੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਓਕਲੈਂਡ ਕਾਊਂਟੀ ਦੇ ਅੰਡਰਸ਼ੈਰਿਫ (ਕਾਨੂੰਨ ਲਾਗੂ ਕਰਨ ਵਾਲੇ) ਮਾਈਕ ਮੈਕਕੇਬ ਨੇ ਦੱਸਿਆ ਕਿ ਉਹ ਆਕਸਫੋਰਡ ਟਾਊਨਸ਼ਿਪ ਦੇ ਆਕਸਫੋਰਡ ਹਾਈ ਸਕੂਲ ਵਿੱਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੇ ਮਕਸਦ ਨੂੰ ਨਹੀਂ ਜਾਣਦੇ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਪਾਸੋਂ ਆਟੋਮੈਟਿਕ ਬੰਦੂਕ ਬਰਾਮਦ ਕਰ ਲਈ ਹੈ।


Source link

Check Also

ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਰਾਹਤ

ਬਿਕਰਮ ਮਜੀਠੀਆ ਨੂੰ ਸੁਪਰੀਮ ਕੋਰਟ ਵੱਲੋਂ ਮਿਲੀ ਰਾਹਤ

  ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੀ ਅਗਾਊਂ ਜ਼ਮਾਨਤ ਪਟੀਸ਼ਨ …