

ਅਮਰੀਕਾ ਦੇ ਮਿਸ਼ੀਗਨ ਹਾਈ ਸਕੂਲ ਵਿੱਚ 15 ਸਾਲਾ ਵਿਦਿਆਰਥੀ ਨੇ ਗੋਲੀਬਾਰੀ ਕਰ ਦਿੱਤੀ, ਜਿਸ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਹੋ ਗਈ ਅਤੇ ਛੇ ਹੋਰ ਜ਼ਖ਼ਮੀ ਹੋ ਗਏ। ਓਕਲੈਂਡ ਕਾਊਂਟੀ ਦੇ ਅੰਡਰਸ਼ੈਰਿਫ ਮਾਈਕ ਮੈਕਕੇਬ ਨੇ ਦੱਸਿਆ ਕਿ ਉਹ ਆਕਸਫੋਰਡ ਟਾਊਨਸ਼ਿਪ ਦੇ ਆਕਸਫੋਰਡ ਹਾਈ ਸਕੂਲ ਵਿੱਚ ਗੋਲੀਬਾਰੀ ਕਰਨ ਵਾਲੇ ਹਮਲਾਵਰ ਦੇ ਮਕਸਦ ਨੂੰ ਨਹੀਂ ਜਾਣਦੇ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਲਿਆ ਹੈ ਤੇ ਉਸ ਪਾਸੋਂ ਆਟੋਮੈਟਿਕ ਬੰਦੂਕ ਬਰਾਮਦ ਕਰ ਲਈ ਹੈ।
The post ਅਮਰੀਕਾ : ਸਕੂਲ ’ਚ 15 ਸਾਲ ਦੇ ਵਿਦਿਆਰਥੀ ਨੇ ਚਲਾਈਆਂ ਗੋਲੀਆਂ , ਤਿੰਨ ਬੱਚਿਆਂ ਦੀ ਮੌਤ, 6 ਜ਼ਖ਼ਮੀ first appeared on Punjabi News Online.
Source link