ਆਪ ਵਿਧਾਇਕ ਰਮਨ ਅਰੋੜਾ ਗ੍ਰਿਫਤਾਰ
ਆਪ ਵਿਧਾਇਕ ਰਮਨ ਅਰੋੜਾ ਨੂੰ ਵਿਜੀਲੈਂਸ ਨੇ ਗ੍ਰਿਫਤਾਰ ਕਰ ਲਿਆ ਹੈ। ਵਿਜੀਲੈਂਸ AAP ਵਿਧਾਇਕ ਨੂੰ ਨਾਲ ਲੈ ਕੇ ਗਈ ਹੈ। ਰਮਨ ਅਰੋੜਾ ਤੋਂ ਕਰੀਬ 8 ਘੰਟੇ ਪੁੱਛਗਿੱਛ ਕੀਤੀ ਗਈ ਹੈ। ਵਿਜੀਲੈਂਸ ਨੇ MLA ਰਮਨ ਅਰੋੜਾ ਖਿਲਾਫ਼ FIR ਦਰਜ ਕਰ ਲਈ ਹੈ।
The post ਆਪ ਵਿਧਾਇਕ ਰਮਨ ਅਰੋੜਾ ਗ੍ਰਿਫਤਾਰ first appeared on Ontario Punjabi News.
Source link