Home / Punjabi News / ਆਰਥਿਕ ਮੰਚ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਰੂਸ ਨਹੀਂ ਜਾਣਗੇ ਕਜ਼ਾਖ਼ ਰਾਸ਼ਟਰਪਤੀ

ਆਰਥਿਕ ਮੰਚ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਰੂਸ ਨਹੀਂ ਜਾਣਗੇ ਕਜ਼ਾਖ਼ ਰਾਸ਼ਟਰਪਤੀ

ਅਸਤਾਨਾ, 9 ਜੂਨ

ਕਜ਼ਾਖ਼ ਦੇ ਰਾਸ਼ਟਰਪਤੀ ਕਾਸਿਮ-ਜੋਮਾਰਟ ਟੋਕਾਯੇਵ ਅਗਲੇ ਹਫ਼ਤੇ ਰੂਸ ਦੇ ਪੀਟਰਸਬਰਗ ਵਿੱਚ ਹੋਣ ਵਾਲੀ ਸਾਲਾਨਾ ਆਰਥਿਕ ਮੰਚ ਦੀ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ। ਰੂਸ ਦੇ ਯੂਕਰੇਨ ਖ਼ਿਲਾਫ਼ ਪਿਛਲੇ ਸਾਲ ਛੇੜੀ ਜੰਗ ਤੋਂ ਪਿੱਛੇ ਹੱਟਣ ਤੋਂ ਇਨਕਾਰ ਕੀਤੇ ਜਾਣ ਮਗਰੋਂ ਕਜ਼ਾਖ਼ ਸਰਕਾਰ ਨੇ ਅੱਜ ਇਹ ਬਿਆਨ ਜਾਰੀ ਕੀਤਾ ਹੈ। ਸਰਕਾਰ ਨੇ ਕਿਹਾ ਕਿ ਰੂਸ ਵਿੱਚ ਇਸ ਸਾਲ ਹੋਣ ਵਾਲੇ ਮੰਚ ਦੇ ਪ੍ਰੋਗਰਾਮ ਵਿੱਚ ਸਿਰਫ਼ ਦੋ ਅਧਿਕਾਰੀ ਹੀ ਦੇਸ਼ ਦੀ ਨੁਮਾਇੰਦਗੀ ਕਰਨਗੇ। -ਰਾਇਟਰਜ਼


Source link

Check Also

ਬਰਨਾਲਾ ’ਚ ਮਜ਼ਦੂਰ ਮੁਕਤੀ ਮੋਰਚਾ ਤੇ ਲਬਿਰੇਸ਼ਨ ਨੇ ਸ਼ਹੀਦੇ ਆਜ਼ਮ ਦੇ ਜਨਮ ਦਨਿ ’ਤੇ ਕੀਤਾ ਮਾਰਚ

ਪਰਸ਼ੋਤਮ ਬੱਲੀ ਬਰਨਾਲਾ, 28 ਸਤੰਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਹਾੜੇ ਨੂੰ ਸਮਰਪਿਤ ਸੀਪੀਆਈ (ਐੱਮਐੱਲ) …