ਖੇਮਕਰਨ ਦੇ ਨਜਦੀਕੀ ਪਿੰਡ ਰਾਮਖਾਰਾ ਵਾਸੀ ਨੌਜਵਾਨ ਅਰਸ਼ਪ੍ਰੀਤ ਸਿੰਘ ਖਾਹਰਾ ਦੀ ਆਸਟ੍ਰੇਲੀਆ ਦੇ ਸ਼ਹਿਰ ਪਰਥ ਵਿਚ ਵਾਪਰੇ ਸੜਕੀ ਹਾਦਸੇ ਵਿਚ ਮੌਤ ਹੋ ਗਈ । ਅਰਸ਼ਪ੍ਰੀਤ ਸਿੰਘ (23) ਪੜ੍ਹਾਈ ਲਈ ਆਸਟ੍ਰੇਲੀਆ ਗਿਆ ਸੀ। ਅਰਸ਼ਪ੍ਰੀਤ ਸਵੇਰੇ ਕੈਂਟਰ ਲੈ ਕੇ ਜਾ ਰਿਹਾ ਸੀ ਕਿ ਅਚਾਨਕ ਕੈਂਟਰ ਪਲਟ ਗਿਆ ਅਤੇ ਕੈਂਟਰ ਨੂੰ ਅੱਗ ਲੱਗ ਗਈ ਤੇ ਅਰਸ਼ਪ੍ਰੀਤ ਦੀ ਮੌਕੇ ’ਤੇ ਹੀ ਮੌਤ ਹੋ ਗਈ।
Source link