Home / Punjabi News / ਇਮਰਾਨ ਖ਼ਾਨ ਦੀ ਸਾਬਕਾ ਪਤਨੀ ਰੇਹਮ ਖ਼ਾਨ ਨੇ ਆਪਣੇ ਤੋਂ 13 ਸਾਲ ਛੋਟੇ ਅਦਾਕਾਰ ਨਾਲ ਤੀਜਾ ਵਿਆਹ ਕਰਵਾਇਆ

ਇਮਰਾਨ ਖ਼ਾਨ ਦੀ ਸਾਬਕਾ ਪਤਨੀ ਰੇਹਮ ਖ਼ਾਨ ਨੇ ਆਪਣੇ ਤੋਂ 13 ਸਾਲ ਛੋਟੇ ਅਦਾਕਾਰ ਨਾਲ ਤੀਜਾ ਵਿਆਹ ਕਰਵਾਇਆ

ਇਸਲਾਮਾਬਾਦ, 23 ਦਸੰਬਰ

ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਦੀ 49 ਸਾਲਾ ਸਾਬਕਾ ਪਤਨੀ ਰੇਹਮ ਖਾਨ ਨੇ ਅੱਜ ਐਲਾਨ ਕੀਤਾ ਕਿ ਉਸ ਨੇ ਅਮਰੀਕਾ ਵਿੱਚ 36 ਸਾਲ ਦੇ ਮਾਡਲ ਅਤੇ ਅਭਿਨੇਤਾ ਮਿਰਜ਼ਾ ਬਿਲਾਲ ਬੇਗ਼ ਨਾਲ ਵਿਆਹ ਕਰ ਲਿਆ ਹੈ। ਇਸ ਉਸ ਦਾ ਤੀਜਾ ਵਿਆਹ ਹੈ। ਉਸ ਨੇ ਸੋਸ਼ਲ ਮੀਡੀਆ ‘ਤੇ ਵਿਆਹ ਦੀਆਂ ਤਸਵੀਰਾਂ ਸਾਂਝੀਆਂ ਕੀਤੀਆਂ ਹਨ। ਅਮਰੀਕਾ ਸਥਿਤ ਕਾਰਪੋਰੇਟ ਪ੍ਰੋਫੈਸ਼ਨਲ ਅਤੇ ਸਾਬਕਾ ਮਾਡਲ ਮਿਰਜ਼ਾ ਬਿਲਾਲ ਬੇਗ਼ ਦਾ ਵੀ ਇਹ ਤੀਜਾ ਵਿਆਹ ਹੈ।


Source link

Check Also

ਗੋਬਿੰਦ ਸਿੰਘ ਲੌਂਗੋਵਾਲ ਦੇ ਗੰਨਮੈਨ ਦੀ ਗੋਲੀ ਲੱਗਣ ਕਾਰਨ ਮੌਤ

ਜਗਤਾਰ ਸਿੰਘ ਨਹਿਲ ਲੌਂਗੋਵਾਲ, 19 ਜੂਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ …