Home / Punjabi News / ਐੱਸ.ਆਈ.ਟੀ ਨੇ ਡਾ. ਚੀਮਾ ਤੋਂ ਕੀਤੀ ਪੁੱਛਗਿੱਛ

ਐੱਸ.ਆਈ.ਟੀ ਨੇ ਡਾ. ਚੀਮਾ ਤੋਂ ਕੀਤੀ ਪੁੱਛਗਿੱਛ

ਐੱਸ.ਆਈ.ਟੀ ਨੇ ਡਾ. ਚੀਮਾ ਤੋਂ ਕੀਤੀ ਪੁੱਛਗਿੱਛ

ਚੰਡੀਗੜ੍ਹ– ਬੇਅਦਬੀ ਮਾਮਲੇ ਵਿਚ ਅੱਜ ਐੱਸ.ਆਈ.ਟੀ ਵਲੋਂ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ ਕੋਲੋਂ ਪੁੱਛ-ਗਿੱਛ ਕੀਤੀ ਗਈ। ਇਸ ਤੋਂ ਪਹਿਲਾਂ ਐੱਸ.ਆਈ.ਟੀ ਨੇ ਡਾ. ਚੀਮਾ ਨੂੰ ਪੇਸ਼ ਹੋਣ ਲਈ ਸੰਮਨ ਜਾਰੀ ਕੀਤੇ ਗਏ ਸਨ।
ਇਸ ਦੌਰਾਨ ਐੱਸ.ਆਈ.ਟੀ ਵਲੋਂ ਡਾ. ਚੀਮਾ ਕੋਲੋਂ ਲਗਪਗ ਸਵਾ ਘੰਟਾ ਪੁੱਛਗਿਛ ਕੀਤੀ ਗਈ।
ਦੱਸਣਯੋਗ ਹੈ ਕਿ ਇਸ ਤੋਂ ਪਹਿਲਾ ਐੱਸ.ਆਈ.ਟੀ ਵਲੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਕੋਲੋਂ ਵੀ ਪੁੱਛਗਿਛ ਕੀਤੀ ਜਾ ਚੁੱਕੀ ਹੈ।

Check Also

ਕੂੜਾ ਚੁੱਕਣ ਵਾਲੇ ਤੋਂ 4000 ਰੁਪਏ ਰਿਸ਼ਵਤ ਲੈਂਦਾ ਸੈਨੇਟਰੀ ਇੰਸਪੈਕਟਰ ਵਿਜੀਲੈਂਸ ਨੇ ਕਾਬੂ ਕੀਤਾ

ਚੰਡੀਗੜ੍ਹ, 8 ਜੂਨ ਸੂਬੇ ਵਿੱਚ ਭ੍ਰਿਸ਼ਟਾਚਾਰ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ …