Home / Punjabi News / ਓਮੀਕਰੋਨ: ਜਾਪਾਨ ਵੱਲੋਂ ਵਿਦੇਸ਼ੀ ਯਾਤਰੀਆਂ ਦੇ ਦਾਖਲੇ ’ਤੇ ਰੋਕ

ਓਮੀਕਰੋਨ: ਜਾਪਾਨ ਵੱਲੋਂ ਵਿਦੇਸ਼ੀ ਯਾਤਰੀਆਂ ਦੇ ਦਾਖਲੇ ’ਤੇ ਰੋਕ

ਓਮੀਕਰੋਨ: ਜਾਪਾਨ ਵੱਲੋਂ ਵਿਦੇਸ਼ੀ ਯਾਤਰੀਆਂ ਦੇ ਦਾਖਲੇ ’ਤੇ ਰੋਕ

ਟੋਕੀਓ, 29 ਨਵੰਬਰ

ਕਰੋਨਾ ਦੇ ਖਤਰਨਾਕ ਓਮੀਕਰੋਨਾ ਰੂਪ ਦੇ ਵਧਦੇ ਖਤਰੇ ਦੇ ਮੱਦੇਨਜ਼ਰ ਜਾਪਾਨ ਨੇ ਸਾਰੇ ਵਿਦੇਸ਼ੀ ਯਾਤਰੀਆਂ ਦੇ ਦੇਸ਼ ਵਿਚ ਦਾਖਲ ਹੋਣ ‘ਤੇ ਰੋਕ ਲਾ ਦਿੱਤੀ ਹੈ। ਦੂਜੇ ਪਾਸੇ ਫਰਾਂਸ ਵਿਚ ਓਮੀਕਰੋਨ ਦੇ ਅੱਠ ਸ਼ੱਕੀ ਮਰੀਜ਼ ਮਿਲੇ ਹਨ। ਕੈਨੇਡਾ ਵਿਚ ਨਾਈਜੀਰੀਆ ਤੋਂ ਆਏ ਦੋ ਲੋਕਾਂ ਨੂੰ ਓਮੀਕਰੋਨ ਹੋਣ ਦੀ ਪੁਸ਼ਟੀ ਹੋਈ ਹੈ। ਓਮੀਕਰੋਨ ਦੇ ਵਧਦੇ ਕੇਸਾਂ ਕਾਰਨ ਕਈ ਦੇਸ਼ਾਂ ਨੇ ਟੈਸਟਿੰਗ ਤੇ ਇਕਾਂਤਵਾਸ ਕਰਨ ਦੇ ਅਮਲ ਵਿਚ ਤੇਜ਼ੀ ਲਿਆਂਦੀ ਹੈ। ਦੂਜੇ ਪਾਸੇ ਸ੍ਰੀਲੰਕਾ, ਮਾਲਦੀਵ ਸਣੇ ਕਈ ਦੇਸ਼ਾਂ ਨੇ ਅਫਰੀਕੀ ਦੇਸ਼ਾਂ ਦੇ ਯਾਤਰੀਆਂ ‘ਤੇ ਰੋਕ ਲਾ ਦਿੱਤੀ ਹੈ। ਅਮਰੀਕਾ ਵਲੋਂ ਵੀ ਅੱਜ ਇਹ ਰੋਕ ਲਾਉਣ ਦੀ ਤਿਆਰੀ ਕੀਤੀ ਜਾ ਰਹੀ ਹੈ।


Source link

Check Also

ਕਰਨਾਟਕ ਸਰਕਾਰ ਨੇ ਸ਼ਹੀਦ-ਏ-ਆਜ਼ਮ ਬਾਰੇ ਲੇਖ ਸਿਲੇਬਸ ’ਚੋਂ ਹਟਾਇਆ: ਭਾਜਪਾ ਦੇ ਬੰਦੇ ਭਗਤ ਸਿੰਘ ਨੂੰ ਇੰਨੀ ਨਫ਼ਰਤ ਕਿਉਂ ਕਰਦੇ ਹਨ?: ਕੇਜਰੀਵਾਲ

ਕਰਨਾਟਕ ਸਰਕਾਰ ਨੇ ਸ਼ਹੀਦ-ਏ-ਆਜ਼ਮ ਬਾਰੇ ਲੇਖ ਸਿਲੇਬਸ ’ਚੋਂ ਹਟਾਇਆ: ਭਾਜਪਾ ਦੇ ਬੰਦੇ ਭਗਤ ਸਿੰਘ ਨੂੰ ਇੰਨੀ ਨਫ਼ਰਤ ਕਿਉਂ ਕਰਦੇ ਹਨ?: ਕੇਜਰੀਵਾਲ

ਨਵੀਂ ਦਿੱਲੀ, 17 ਮਈ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਕੂਲ ਦੀ ਕਿਤਾਬ ਵਿੱਚੋਂ …