Home / Punjabi News / ਓਲੰਪੀਅਨ ਕਮਲਪ੍ਰੀਤ ਕੌਰ ਦਾ ਡੋਪ ਟੈਸਟ ਪਾਜ਼ੇਟਿਵ : ਅਸਥਾਈ ਤੌਰ ’ਤੇ ਪਾਬੰਦੀ ਲੱਗੀ

ਓਲੰਪੀਅਨ ਕਮਲਪ੍ਰੀਤ ਕੌਰ ਦਾ ਡੋਪ ਟੈਸਟ ਪਾਜ਼ੇਟਿਵ : ਅਸਥਾਈ ਤੌਰ ’ਤੇ ਪਾਬੰਦੀ ਲੱਗੀ

ਓਲੰਪੀਅਨ ਕਮਲਪ੍ਰੀਤ ਕੌਰ ਦਾ ਡੋਪ ਟੈਸਟ ਪਾਜ਼ੇਟਿਵ : ਅਸਥਾਈ ਤੌਰ ’ਤੇ ਪਾਬੰਦੀ ਲੱਗੀ

ਭਾਰਤੀ ਓਲੰਪਿਕ ਅਥਲੀਟ ਕਮਲਪ੍ਰੀਤ ਕੌਰ, ਜੋ ਪਿਛਲੇ ਸਾਲ ਟੋਕੀਓ ਓਲੰਪਿਕਸ 2020 ਵਿੱਚ ਡਿਸਕਸ ਥਰੋਅ ਈਵੈਂਟ ਵਿੱਚ ਛੇਵੇਂ ਸਥਾਨ ‘ਤੇ ਰਹੀ ਸੀ, ’ਤੇ ਪਾਬੰਦੀਸ਼ੁਦਾ ਦਵਾਈਆਂ ਦੀ ਵਰਤੋਂ ਕਰਨ ਕਰਕੇ ਅਸਥਾਈ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ। ਉਸ ਦੇ ਟੈਸਟ ਪਾਜ਼ੇਟਿਵ ਆਉਣ ਬਾਅਦ ਅਥਲੈਟਿਕਸ ਇੰਟੈਗਰਿਟੀ ਯੂਨਿਟ (ਏਆਈਯੂ) ਨੇ ਉਸ ’ਤੇ ਅਸਥਾਈ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। 26 ਸਾਲਾ ਡਿਸਕਸ ਥ੍ਰੋਅਰ ਨੂੰ ਅਸਥਾਈ ਪਾਬੰਦੀ ਦੇ ਅਧੀਨ ਰੱਖਿਆ ਗਿਆ ਹੈ ਤੇ ਡੋਪਿੰਗ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

The post ਓਲੰਪੀਅਨ ਕਮਲਪ੍ਰੀਤ ਕੌਰ ਦਾ ਡੋਪ ਟੈਸਟ ਪਾਜ਼ੇਟਿਵ : ਅਸਥਾਈ ਤੌਰ ’ਤੇ ਪਾਬੰਦੀ ਲੱਗੀ first appeared on Punjabi News Online.


Source link

Check Also

ਸਿੱਧੂ ਮੂਸੇਵਾਲਾ ਕਤਲ ਕਾਂਡ: ਜੱਗੂ ਭਗਵਾਨਪੁਰੀਆ ਦਾ ਪੰਜਾਬ ਪੁਲੀਸ ਨੂੰ ਮਿਲਿਆ ਟਰਾਂਜ਼ਿਟ ਰਿਮਾਂਡ

ਜੋਗਿੰਦਰ ਸਿੰਘ ਮਾਨ ਮਾਨਸਾ, 29 ਜੂਨ ਮਰਹੂਮ ਪੰਜਾਬੀ ਨੌਜਵਾਨ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਨਾਲ …

WP2Social Auto Publish Powered By : XYZScripts.com