Home / Punjabi News / ਕਰਨਾਟਕ ‘ਚ ਸਿੱਖ ਨੌਜਵਾਨ ਦੀ ਕੁੱਟਮਾਰ ਦੇ ਬਾਅਦ 6 ਵਿਅਕਤੀ ਗ੍ਰਿਫਤਾਰ

ਕਰਨਾਟਕ ‘ਚ ਸਿੱਖ ਨੌਜਵਾਨ ਦੀ ਕੁੱਟਮਾਰ ਦੇ ਬਾਅਦ 6 ਵਿਅਕਤੀ ਗ੍ਰਿਫਤਾਰ

ਕਰਨਾਟਕ ‘ਚ ਸਿੱਖ ਨੌਜਵਾਨ ਦੀ ਕੁੱਟਮਾਰ ਦੇ ਬਾਅਦ 6 ਵਿਅਕਤੀ ਗ੍ਰਿਫਤਾਰ

ਕਰਨਾਟਕ— ਕਰਨਾਟਕ— ਕਰਨਾਟਕ ਦੇ ਜ਼ਿਲਾ ਕੁਲਬਰਗੀ ‘ਚ ਇਕ ਫੈਟਕਰੀ ‘ਚ ਕੰਮ ਕਰਦੇ ਅਜਨਾਲਾ ਦੇ ਰਹਿਣਾ ਵਾਲੇ ਇਕ ਸਿੱਖ ਨੌਜਵਾਨ ਅਵਤਾਰ ਸਿੰਘ ਨਾਲ ਕੁੱਟਮਾਰ ਕੀਤੀ ਗਈ। ਇਸ ਹਮਲੇ ‘ਚ ਨੌਜਵਾਨ ਗੰਭੀਰ ਤੌਰ ‘ਤੇ ਜ਼ਖਮੀ ਹੋ ਗਿਆ, ਜਿਸ ਦਾ ਹਸਪਤਾਲ ‘ਚ ਇਲਾਜ ਚੱਲ ਰਿਹਾ ਹੈ। ਸ੍ਰੀ ਅਕਾਲ ਤਖਤ ਸਾਹਿਬ ਨੇ ਸਖਤ ਕਾਰਵਾਈ ਦੀ ਮੰਗ ਕਰਨ ਤੋਂ ਬਾਅਦ 6 ਵਿਅਕਤੀਆਂ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਹੈ। ਅਵਤਾਰ ਸਿੰਘ ਦੇ ਚਿਹਰੇ ‘ਤੇ ਜ਼ਖਮਾਂ ਦੇ ਨਿਸ਼ਾਨ ਹਨ, ਪੀੜਤ ਦੀ ਮਾਤਾ ਜੀ ਨੇ ਦੱਸਿਆ ਕਿ ਅਵਤਾਰ ਸਿੰਘ ਦੇ ਸੱਟਾਂ ਲੱਗੀਆਂ ਹਨ। ਪਰਿਵਾਰ ਵਾਲਿਆਂ ਨੇ ਦੱਸਿਆ ਕਿ ਉਸ ਦੇ ਜਾਣ-ਬੁੱਝ ਕੇ ਹਮਲਾ ਕੀਤਾ ਗਿਆ। ਪਰਿਵਾਰ ਨੇ ਮਾਮਲੇ ਦੀ ਜਾਂਚ ਦੀ ਅਪੀਲ ਕੀਤੀ ਹੈ।

Check Also

ਘਨੌਲੀ: ਪਿੰਡ ਬਿੱਕੋਂ ’ਚ ਐੱਸਡੀਐੱਮ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਪਰਾਲੀ ਨਾ ਸਾੜਨ ਲਈ ਮੰਗਿਆ ਸਹਿਯੋਗ

ਜਗਮੋਹਨ ਸਿੰਘ ਘਨੌਲੀ, 27 ਸਤੰਬਰ ਅੱਜ ਇਥੋਂ ਨੇੜਲੇ ਪਿੰਡ ਬਿੱਕੋਂ ਵਿਖੇ ਐੱਸਡੀਐੱਮ ਰੂਪਨਗਰ ਹਰਬੰਸ ਸਿੰਘ …