Home / Punjabi News / ਕੈਨੇਡਾ ਸਰਕਾਰ ਨੇ ਟਰੱਕਾਂ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਓਟਵਾ ਪੁਲੀਸ ਮੁਖੀ ਨੂੰ ਨੌਕਰੀ ਤੋਂ ਕੱਢਿਆ

ਕੈਨੇਡਾ ਸਰਕਾਰ ਨੇ ਟਰੱਕਾਂ ਵਾਲਿਆਂ ਖ਼ਿਲਾਫ਼ ਕਾਰਵਾਈ ਨਾ ਕਰਨ ’ਤੇ ਓਟਵਾ ਪੁਲੀਸ ਮੁਖੀ ਨੂੰ ਨੌਕਰੀ ਤੋਂ ਕੱਢਿਆ

ਓਟਵਾ, 16 ਫਰਵਰੀ

ਕੈਨੇਡਾ ਦੀ ਰਾਜਧਾਨੀ ਵਿੱਚ ਦੋ ਹਫ਼ਤਿਆਂ ਤੋਂ ਆਵਾਜਾਈ ਵਿੱਚ ਵਿਘਨ ਪਾਉਣ ਵਾਲੇ ਟਰੱਕ ਡਰਾਈਵਰਾਂ ਵੱਲੋਂ ਕੀਤੇ ਜਾ ਰਹੇ ਪ੍ਰਦਰਸ਼ਨਾਂ ਖ਼ਿਲਾਫ਼ ਕਾਰਵਾਈ ਨਾ ਕਰਨ ਕਾਰਨ ਆਲੋਚਨਾ ਦਾ ਸਾਹਮਣਾ ਕਰ ਰਹੇ ਓਟਵਾ ਪੁਲੀਸ ਮੁਖੀ ਪੀਟਰ ਸਲੋਲੀ ਨੂੰ ਬਰਖਾਸਤ ਕਰ ਦਿੱਤਾ ਗਿਆ। ਇਸ ਨਾਲ ਅਮਰੀਕਾ-ਕੈਨੇਡਾ ਸਰਹੱਦ ‘ਤੇ ਲਗਾਏ ਜਾਮ ਦੀ ਗਿਣਤੀ ਘਟ ਕੇ ਸਿਰਫ਼ ਇਕ ਰਹਿ ਗਈ ਹੈ। ਪ੍ਰਧਾਨ ਮੰਤਰੀ ਜਸਟਿਨ ਟਰੂਡੋ ਵੱਲੋਂ ਐਮਰਜੰਸੀ ਕਾਨੂੰਨ ਦੀ ਵਰਤੋਂ ਕਰਨ, ਪ੍ਰਦਰਸ਼ਨਕਾਰੀਆਂ ਵਿਰੁੱਧ ਸਖ਼ਤ ਕਾਨੂੰਨੀ ਅਤੇ ਵਿੱਤੀ ਕਾਰਵਾਈ ਕਰਨ ਦੀ ਚੇਤਾਵਨੀ ਦੇਣ ਤੋਂ ਇੱਕ ਦਿਨ ਬਾਅਦ ਅਧਿਕਾਰੀ ਨੂੰ ਬਰਖ਼ਾਸਤ ਕਰ ਦਿੱਤਾ।


Source link

Check Also

ਭਾਰਤ ਵਿੱਚ ਪਿਛਲੇ 10 ਸਾਲ ’ਚ ਲੋਕਤੰਤਰ ਨੂੰ ਕਾਫੀ ਢਾਹ ਲਾਈ ਗਈ: ਰਾਹੁਲ ਗਾਂਧੀ

ਭਾਰਤ ਵਿੱਚ ਪਿਛਲੇ 10 ਸਾਲ ’ਚ ਲੋਕਤੰਤਰ ਨੂੰ ਕਾਫੀ ਢਾਹ ਲਾਈ ਗਈ: ਰਾਹੁਲ ਗਾਂਧੀ

ਵਾਸ਼ਿੰਗਟਨ, 11 ਸਤੰਬਰ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕਿਹਾ ਕਿ …