Breaking News
Home / World / ਕੱਲ੍ਹ ਸਵੇਰੇ 8 ਵਜੇ ਕੰਮ ਉਤੇ ਪਰਤਣਗੇ ਮਹਾਰਾਸ਼ਟਰ ਦੇ ਡਾਕਟਰ

ਕੱਲ੍ਹ ਸਵੇਰੇ 8 ਵਜੇ ਕੰਮ ਉਤੇ ਪਰਤਣਗੇ ਮਹਾਰਾਸ਼ਟਰ ਦੇ ਡਾਕਟਰ

4ਮੁੰਬਈ : ਮਹਾਰਾਸ਼ਟਰ ਡਾਕਟਰ ਐਸੋਸੀਏਸ਼ਨ ਨੇ ਐਲਾਨ ਕੀਤਾ ਹੈ ਕਿ ਹੜਤਾਲ ਕਰ ਰਹੇ ਡਾਕਟਰ ਕੱਲ੍ਹ ਸਵੇਰੇ 8 ਵਜੇ ਕੰਮ ਉਤੇ ਵਾਪਸ ਪਰਤ ਆਉਣਗੇ| ਇਸ ਤੋਂ ਪਹਿਲਾਂ ਸੂਬੇ ਦੇ ਮੁੱਖ ਮੰਤਰੀ ਦਵਿੰਦਰ ਫਡਨਵੀਸ ਅਤੇ ਅਦਾਲਤ ਵੱਲੋਂ ਇਨ੍ਹਾਂ ਡਾਕਟਰਾਂ ਨੂੰ ਤੁਰੰਤ ਕੰਮ ਉਤੇ ਪਰਤ ਆਉਣ ਦੀ ਹਿਦਾਇਤ ਕੀਤੀ ਸੀ|
ਦੱਸਣਯੋਗ ਹੈ ਕਿ ਹਸਪਤਾਲ ਵਿਚ ਹੋਏ ਵਿਵਾਦ ਤੋਂ ਬਾਅਦ ਮਹਾਰਾਸ਼ਟਰ ਡਾਕਟਰ ਹੜਤਾਲ ਉਤੇ ਚਲੇ ਗਏ ਸਨ, ਜਿਸ ਕਾਰਨ ਮਰੀਜ਼ਾਂ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …