Home / Punjabi News / ਖੇਤੀ ਕਾਨੂੰਨਾਂ ਨੇ ਕੇਂਦਰ ਨੂੰ ਪਾਇਆ ਵਖ਼ਤ, ਹੁਣ ਅਮਿਤ ਸ਼ਾਹ ਕਰ ਰਹੇ ਕਿਸਾਨਾਂ ਨਾਲ ਮੀਟਿੰਗ

ਖੇਤੀ ਕਾਨੂੰਨਾਂ ਨੇ ਕੇਂਦਰ ਨੂੰ ਪਾਇਆ ਵਖ਼ਤ, ਹੁਣ ਅਮਿਤ ਸ਼ਾਹ ਕਰ ਰਹੇ ਕਿਸਾਨਾਂ ਨਾਲ ਮੀਟਿੰਗ

9 ਦਸੰਬਰ ਨੂੰ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਛੇਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਅਮਿਤ ਸ਼ਾਹ ਕਿਸਾਨ ਲੀਡਰਾਂ ਨਾਲ ਗੱਲ ਕਰ ਰਹੇ ਹਨ।

ਨਵੀਂ ਦਿੱਲੀ: ਗ੍ਰਹਿ ਮੰਤਰੀ ਅਮਿਤ ਸ਼ਾਹ ਕਿਸਾਨਾਂ ਦੇ ਨਾਲ ਮੀਟਿੰਗ ਲਈ ਦਿੱਲੀ ਦੇ ICAR ਪਹੁੰਚ ਗਏ ਹਨ। ਕੱਲ੍ਹ ਛੇਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਸ਼ਾਹ 15 ਕਿਸਾਨ ਕਿਸਾਨ ਲੀਡਰਾਂ ਨਾਲ ਮਿਲ ਰਹੇ ਹਨ। ਇਨ੍ਹਾਂ ‘ਚੋਂ 10 ਪੰਜਾਬ ਨਾਲ ਸਬੰਧਤ ਦੱਸੇ ਜਾ ਰਹੇ ਹਨ।

9 ਦਸੰਬਰ ਨੂੰ ਕੇਂਦਰ ਸਰਕਾਰ ਤੇ ਕਿਸਾਨਾਂ ਵਿਚਾਲੇ ਛੇਵੇਂ ਦੌਰ ਦੀ ਮੀਟਿੰਗ ਤੋਂ ਪਹਿਲਾਂ ਅਮਿਤ ਸ਼ਾਹ ਕਿਸਾਨ ਲੀਡਰਾਂ ਨਾਲ ਗੱਲ ਕਰ ਰਹੇ ਹਨ।

News Credit ABP Sanjha

Check Also

ਅਨਿਲ ਜੋਸ਼ੀ ਨੇ ਛੱਡਿਆ ਅਕਾਲੀ ਦਲ → Ontario Punjabi News

ਅਨਿਲ ਜੋਸ਼ੀ ਨੇ ਵੀ ਅਕਾਲੀ ਦਲ ਤੋ ਅਸਤੀਫ਼ਾ ਦੇ ਦਿੱਤਾ ਹੈ। …