Home / Punjabi News / ਗੁਜਰਾਤ ਸਰਕਾਰ ਵੱਲੋਂ ਤੀਸਤਾ ਸੀਤਲਵਾੜ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ

ਗੁਜਰਾਤ ਸਰਕਾਰ ਵੱਲੋਂ ਤੀਸਤਾ ਸੀਤਲਵਾੜ ਦੀ ਜ਼ਮਾਨਤ ਅਰਜ਼ੀ ਦਾ ਵਿਰੋਧ

ਨਵੀਂ ਦਿੱਲੀ, 29 ਅਗਸਤ

ਗੁਜਰਾਤ ਸਰਕਾਰ ਨੇ ਤੀਸਤਾ ਸੀਤਲਵਾੜ ਦੀ ਜ਼ਮਾਨਤ ਦਾ ਵਿਰੋਧ ਕਰਦਿਆਂ ਸਰਵਉਚ ਅਦਾਲਤ ਵਿਚ ਹਲਫਨਾਮਾ ਦਾਇਰ ਕੀਤਾ ਹੈ ਜਿਸ ‘ਤੇ ਸੁਣਵਾਈ ਭਲਕੇ ਹੋਵੇਗੀ। ਸਰਕਾਰ ਨੇ ਦੋਸ਼ ਲਾਇਆ ਕਿ ਉਸ ਨੇ ਨਿਰਦੋਸ਼ਾਂ ਨੂੰ ਫਸਾਉਣ ਲਈ ਦੂਜੀਆਂ ਪਾਰਟੀਆਂ ਤੋਂ ਪੈਸੇ ਲਏ ਹਨ। ਦੂਜੇ ਪਾਸੇ ਜਮਹੂਰੀ ਜਥੇਬੰਦੀਆਂ ਨੇ ਸਰਕਾਰ ‘ਤੇ ਝੂਠੇ ਦੋਸ਼ ਲਾ ਕੇ ਸਮਾਜਿਕ ਕਾਰਕੁਨਾਂ ਨੂੰ ਜੇਲ੍ਹਾਂ ਵਿਚ ਡੱਕਣ ਦੇ ਦੋਸ਼ ਲਾਏ।


Source link

Check Also

21 ਦਿਨਾਂ ਦੀ ਫਰਲੋ ਲਈ ਡੇਰਾ ਮੁਖੀ ਨੇ ਹਾਈ ਕੋਰਟ ਦਾ ਦਰ ਖੜਕਾਇਆ

ਚੰਡੀਗੜ੍ਹ, 14 ਜੂਨ ਡੇਰਾ ਸੱਚਾ ਸੌਦਾ ਦੇ ਮੁਖੀ ਅਤੇ ਬਲਾਤਕਾਰ ਦੇ ਦੋਸ਼ੀ ਗੁਰਮੀਤ ਰਾਮ ਰਹੀਮ …