
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਅੰਤਿਮ ਸਸਕਾਰ ਕੀਤਾ ਗਿਆ।
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਛੋਟੇ ਭਰਾ ਤੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਪਿਤਾ ਸਾਬਕਾ ਮੈਂਬਰ ਪਾਰਲੀਮੈਂਟ ਗੁਰਦਾਸ ਸਿੰਘ ਬਾਦਲ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡ ਬਾਦਲ ਵਿਖੇ ਅੰਤਿਮ ਸਸਕਾਰ ਕੀਤਾ ਗਿਆ।ਇਸ ਮੌਕੇ ਸੁਖਬੀਰ ਬਾਦਲ ਪ੍ਰਕਾਸ਼ ਸਿੰਘ ਬਾਦਲ ਮਨਪਰੀਤ ਬਾਦਲ ਅਤੇ ਵੱਖ-ਵੱਖ ਸਿਆਸੀ ਲੀਡਰ ਅੰਤਿਮ ਸ਼ਰਧਾਂਜਲੀ ਦੇਣ ਪਹੁੰਚੇ।