Home / Punjabi News / ਚੀਨ ’ਚ ਕੰਪਨੀ ਦੇ ਪਲਾਂਟ ਨੂੰ ਅੱਗ ਲੱਗਣ ਕਾਰਨ 38 ਜਾਨਾਂ ਗਈਆਂ

ਚੀਨ ’ਚ ਕੰਪਨੀ ਦੇ ਪਲਾਂਟ ਨੂੰ ਅੱਗ ਲੱਗਣ ਕਾਰਨ 38 ਜਾਨਾਂ ਗਈਆਂ

ਪੇਈਚਿੰਗ, 22 ਨਵੰਬਰ

ਮੱਧ ਚੀਨ ਵਿਚ ਕੰਪਨੀ ਦੇ ਪਲਾਂਟ ਵਿਚ ਭਿਆਨਕ ਅੱਗ ਲੱਗਣ ਕਾਰਨ 38 ਵਿਅਕਤੀਆਂ ਦੀ ਮੌਤ ਹੋ ਗਈ ਤੇ ਦੋ ਜ਼ਖ਼ਮੀ ਹੋ ਗਏ। ਸ਼ਹਿਰ ਦੇ ਸੂਚਨਾ ਵਿਭਾਗ ਅਨੁਸਾਰ ਸੋਮਵਾਰ ਨੂੰ ਹੇਨਾਨ ਸੂਬੇ ਦੇ ਅਨਯਾਂਗ ਸ਼ਹਿਰ ਦੇ ਵੇਨਫੇਂਗ ਜ਼ਿਲ੍ਹੇ ਵਿੱਚ ਵਣਜ ਅਤੇ ਵਪਾਰਕ ਕੰਪਨੀ ਦੇ ਪਲਾਂਟ ਵਿੱਚ ਲੱਗੀ ਅੱਗ ਨੂੰ ਬੁਝਾਉਣ ਵਿੱਚ ਫਾਇਰਫਾਈਟਰਾਂ ਨੂੰ ਚਾਰ ਘੰਟੇ ਤੋਂ ਵੱਧ ਦਾ ਸਮਾਂ ਲੱਗਾ। ਰਾਤ ਕਰੀਬ 11 ਵਜੇ ਅੱਗ ‘ਤੇ ਕਾਬੂ ਪਾਇਆ ਗਿਆ।


Source link

Check Also

ਪੰਜਾਬ ਸਰਕਾਰ ਵੱਲੋਂ ਕੰਟਰੋਲ ਰੂਮ ਸਥਾਪਿਤ

ਟ੍ਰਿਬਿਊਨ ਨਿਊਜ਼ ਸਰਵਿਸ ਚੰਡੀਗੜ੍ਹ, 8 ਮਈ ਪੰਜਾਬ ਸਰਕਾਰ ਨੇ ਕਿਸੇ ਵੀ ਹੰਗਾਮੀ ਹਾਲਾਤ ਨਾਲ ਨਜਿੱਠਣ …