Home / World / Punjabi News / ਚੋਣਾਂ ਤੋਂ ਪਹਿਲਾਂ ਕੈਪਟਨ ਦੀ ਮਜੀਠੀਆ ਖ਼ਿਲਾਫ਼ ਵੱਡੀ ਕਾਰਵਾਈ

ਚੋਣਾਂ ਤੋਂ ਪਹਿਲਾਂ ਕੈਪਟਨ ਦੀ ਮਜੀਠੀਆ ਖ਼ਿਲਾਫ਼ ਵੱਡੀ ਕਾਰਵਾਈ

ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਖਿਲਾਫ ਅਪਮਾਨਜਨਕ ਧਮਕੀ ਬਾਰੇ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੇ ਕੱਲ੍ਹ ਉਨ੍ਹਾਂ ਖਿਲਾਫ ਅਦਾਲਤ ਵਿੱਚ ਧਮਕਾਉਣ ਤੇ ਮਾਣਹਾਨੀ ਦਾ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਚੰਡੀਗੜ੍ਹ: ਅਕਾਲੀ ਲੀਡਰ ਬਿਕਰਮ ਮਜੀਠੀਆ ਵੱਲੋਂ ਆਈਜੀ ਕੁੰਵਰ ਵਿਜੈ ਪ੍ਰਤਾਪ ਸਿੰਘ ਖਿਲਾਫ ਅਪਮਾਨਜਨਕ ਧਮਕੀ ਬਾਰੇ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਸਰਕਾਰ ਨੇ ਕੱਲ੍ਹ ਉਨ੍ਹਾਂ ਖਿਲਾਫ ਅਦਾਲਤ ਵਿੱਚ ਧਮਕਾਉਣ ਤੇ ਮਾਣਹਾਨੀ ਦਾ ਮਾਮਲਾ ਦਰਜ ਕਰਨ ਦੀ ਤਿਆਰੀ ਕਰ ਲਈ ਹੈ। ਉਨ੍ਹਾਂ ਕਿਹਾ ਕਿ ਅਕਾਲੀ ਆਈਜੀ ਕੁੰਵਰ ਵਿਜੇ ਪ੍ਰਤਾਪ ਨੂੰ ਦਬਾਉਣ ਦੀ ਕੋਸ਼ਿਸ਼ ਕਰ ਰਹੇ ਹਨ।

ਇਸ ਬਾਰੇ ਐਡਵੋਕੇਟ ਜਨਰਲ ਅਤੁਲ ਨੰਦਾ ਨੇ ਦੱਸਿਆ ਕਿ ਇਹ ਕੇਸ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਨਿਰਦੇਸ਼ਾਂ ‘ਤੇ ਦਾਇਰ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਸੂਬਾ ਸਰਕਾਰ ਦੀ ਕਾਨੂੰਨੀ ਟੀਮ ਨੂੰ ਨਿਆਂਪਾਲਿਕਾ ਨਾਲ ਮਾਮਲੇ ਦੀ ਪੈਰਵੀ ਕਰਨ ਦੀ ਹਦਾਇਤ ਕੀਤੀ ਸੀ।

Check Also

ਦੇਸ਼ ਦੇ ਚਾਰ ਰਾਜਾਂ ‘ਚ ਕੋਰੋਨਾ ਦਾ ਸਭ ਤੋ ਵੱਧ ਕਹਿਰ, ਮਰੀਜ਼ਾਂ ਦੀ ਸੰਖਿਆ 2 ਲੱਖ ਪਾਰ

ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਵਾਇਰਸ ਦੀ ਲਾਗ ਦੇ ਸਭ ਤੋਂ ਵੱਧ 8,909 …

%d bloggers like this: