Home / Punjabi News / ਚੰਡੀਗੜ੍ਹ: ਕੇਂਦਰ ਦੇ ਬੀਐੱਸਐੱਫ ਬਾਰੇ ਫ਼ੈਸਲੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੁਖਬੀਰ ਬਾਦਲ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਚੰਡੀਗੜ੍ਹ: ਕੇਂਦਰ ਦੇ ਬੀਐੱਸਐੱਫ ਬਾਰੇ ਫ਼ੈਸਲੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੁਖਬੀਰ ਬਾਦਲ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਚੰਡੀਗੜ੍ਹ: ਕੇਂਦਰ ਦੇ ਬੀਐੱਸਐੱਫ ਬਾਰੇ ਫ਼ੈਸਲੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਸੁਖਬੀਰ ਬਾਦਲ ਨੂੰ ਪੁਲੀਸ ਨੇ ਹਿਰਾਸਤ ’ਚ ਲਿਆ

ਆਤਿਸ਼ ਗੁਪਤਾ

ਚੰਡੀਗੜ੍ਹ, 15 ਅਕਤੂਬਰ

ਕੇਂਦਰ ਸਰਕਾਰ ਵੱਲੋਂ ਸਰਹੱਦ ਤੋਂ ਬੀਐੱਸਐੱਫ ਦਾ ਦਾਇਰਾ 15 ਕਿਲੋਮੀਟਰ ਤੋਂ ਵਧਾ ਕੇ 50 ਕਿਲੋਮੀਟਰ ਕਰਨ ਖ਼ਿਲਾਫ਼ ਸ਼੍ਰੋਮਣੀ ਅਕਾਲੀ ਦਲ ਵੱਲੋਂ ਚੰਡੀਗੜ੍ਹ ਵਿਚ ਪੰਜਾਬ ਰਾਜ ਭਵਨ ਦੇ ਬਾਹਰ ਪ੍ਰਦਰਸ਼ਨ ਕੀਤਾ ਗਿਆ। ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੇਂਦਰ ਸਰਕਾਰ ਦੇ ਫੈਸਲੇ ਦਾ ਵਿਰੋਧ ਕੀਤਾ, ਜਿਨ੍ਹਾਂ ਨੂੰ ਚੰਡੀਗੜ੍ਹ ਪੁਲੀਸ ਨੇ ਹਿਰਾਸਤ ਵਿਚ ਲੈ ਲਿਆ। ਉਨ੍ਹ ਤੋਂ ਇਲਾਵਾ ਪੁਲੀਸ ਨੇ ਦਲਜੀਤ ਸਿੰਘ ਚੀਮਾ ਸਣੇ ਵੱਡੀ ਗਿਣਤੀ ਵਿਚ ਅਕਾਲੀ ਆਗੂਆਂ ਨੂੰ ਹਿਰਾਸਤ ਵਿੱਚ ਲੈ ਕੇ ਥਾਣਾ ਸੈਕਟਰ 3 ਵਿੱਚ ਬੰਦ ਕਰ ਦਿੱਤਾ। ਉਨ੍ਹਾਂ ਨੇ ਥਾਣੇ ਵਿੱਚ ਹੀ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ।


Source link

Check Also

ਮਹਾਰਾਸ਼ਟਰ ਮੰਤਰੀ ਮੰਡਲ ਵਿੱਚ ਵਾਧਾ ਮੰਗਲਵਾਰ ਨੂੰ ਸੰਭਵ

ਮੁੰਬਈ, 8 ਅਗਸਤ ਮਹਾਰਾਸ਼ਟਰ ਵਿੱਚ ਨਵੀਂ ਬਣੀ ਏਕਨਾਥ ਸ਼ਿੰਦੇ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮੰਤਰੀ …