ਜਲੰਧਰ – ਜਲੰਧਰ ਵਿਚ ਆਰਕੈਸਟਰਾ ਦਾ ਕੰਮ ਕਰਨ ਵਾਲੀ ਆਰਤੀ ਨਾਮਕ ਨੌਜਵਾਨ ਲੜਕੀ ਵਲੋਂ ਆਤਮ ਹੱਤਿਆ ਕਰ ਲਈ। ਇਹ ਮਾਮਲੇ ਭਗਤ ਸਿੰਘ ਕਲੋਨੀ ਦਾ ਹੈ।
ਇਸ ਦੌਰਾਨ ਦੱਸਿਆ ਜਾ ਰਿਹਾ ਹੈ ਕਿ ਆਤਮ ਹੱਤਿਆ ਤੋਂ ਪਹਿਲਾਂ ਇਕ ਲੜਕਾ ਉਸ ਨੂੰ ਮਿਲਣ ਲਈ ਆਇਆ ਸੀ ਜਿਸ ਨਾਲ ਉਸ ਦਾ ਵਿਵਾਦ ਵੀ ਹੋਇਆ। ਬਾਅਦ ਵਿਚ ਲੜਕੀ ਨੇ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ।
ਫਿਲਹਾਲ ਪੁਲਿਸ ਨੇ ਇਸ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
Check Also
ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸ਼ਾਂਤਨੂ ਨੂੰ ਮਿਲੀ ਜਾਨੋਂ ਮਾਰਨ ਦੀ ਧਮਕੀ
ਕੋਲਕਾਤਾ— ਤ੍ਰਿਣਮੂਲ ਕਾਂਗਰਸ ਦੇ ਸੰਸਦ ਮੈਂਬਰ ਸ਼ਾਂਤਨੂ ਸੇਨ ਨੇ ਸੋਮਵਾਰ ਨੂੰ ਦਾਅਵਾ ਕੀਤਾ ਕਿ ਉਨ੍ਹਾਂ …