Home / Punjabi News / ਜਲੰਧਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਅਮਰੀਕ ਕੇਪੀ ਤੇ ਭੱਟੀ ਨੂੰ 6 ਸਾਲ ਲਈ ਪਾਰਟੀ ’ਚੋਂ ਕੱਢਿਆ

ਜਲੰਧਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਅਮਰੀਕ ਕੇਪੀ ਤੇ ਭੱਟੀ ਨੂੰ 6 ਸਾਲ ਲਈ ਪਾਰਟੀ ’ਚੋਂ ਕੱਢਿਆ

ਪਾਲ ਸਿੰਘ ਨੌਲੀ
ਜਲੰਧਰ, 19 ਜੂਨ
ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹਿਰੀ ਦੇ ਪ੍ਰਧਾਨ ਰਜਿੰਦਰ ਬੇਰੀ ਨੇ ਅਮਰੀਕ ਸਿੰਘ ਕੇਪੀ ਅਤੇ ਗੁਰਕ੍ਰਿਪਾਲ ਸਿੰਘ ਭੱਟੀ ਨੂੰ ਪਾਰਟੀ ਵਿਰੋਧੀ ਗਤੀਵਿਧੀਆਂ ਕਾਰਨ ਕਾਂਗਰਸ ਪਾਰਟੀ ਵਿਚੋਂ 6 ਸਾਲ ਲਈ ਬਰਖ਼ਾਸਤ ਕਰ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਦੋਵੇਂ ਕਾਂਗਰਸੀ ਆਗੂ ਅਕਾਲੀ ਦਲ ਦੇ ਨੇਤਾ ਮਹਿੰਦਰ ਸਿੰਘ ਕੇਪੀ ਦੇ ਸੰਪਰਕ ਵਿੱਚ ਸਨ ਤੇ ਜਲੰਧਰ ਪੱਛਮੀ ਵਿਧਾਨ ਸਭਾ ਹਲਕੇ ਤੋਂ ਅਕਾਲੀ ਦਲ ਦੀ ਟਿਕਟ ਮੰਗ ਰਹੇ ਸਨ।

The post ਜਲੰਧਰ ਜ਼ਿਲ੍ਹਾ ਕਾਂਗਰਸ ਕਮੇਟੀ ਨੇ ਅਮਰੀਕ ਕੇਪੀ ਤੇ ਭੱਟੀ ਨੂੰ 6 ਸਾਲ ਲਈ ਪਾਰਟੀ ’ਚੋਂ ਕੱਢਿਆ appeared first on Punjabi Tribune.


Source link

Check Also

ਆਈਏਐਸ ਅਧਿਕਾਰੀ ਪੂਜਾ ਖੇਡਕਰ ਦੀ ਮਾਂ ਨੇ ਲੋਕਾਂ ਨੂੰ ਪਿਸਤੌਲ ਨਾਲ ਧਮਕਾਇਆ

ਪੁਣੇ, 12 ਜੁਲਾਈ ਆਈਏਐਸ ਅਧਿਕਾਰੀ ਪੂਜਾ ਖੇਡਕਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਉਸ ਦੀ …