Home / Punjabi News / ਜੀ-7 ’ਚ ਸਿਖ਼ਰ ਸੰਮੇਲਨ ’ਚ ਸ਼ਿਰਕਤ ਕਰਨ ਬਾਅਦ ਮੋਦੀ ਯੂਏਈ ਪੁੱਜੇ

ਜੀ-7 ’ਚ ਸਿਖ਼ਰ ਸੰਮੇਲਨ ’ਚ ਸ਼ਿਰਕਤ ਕਰਨ ਬਾਅਦ ਮੋਦੀ ਯੂਏਈ ਪੁੱਜੇ

ਮਿਊਨਿਖ, 28 ਜੂਨ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜਰਮਨੀ ‘ਚ ਜੀ-7 ਸਿਖ਼ਰ ਸੰਮੇਲਨ ‘ਚ ਹਿੱਸਾ ਲੈਣ ਤੋਂ ਬਾਅਦ ਅੱਜ ਸੰਯੁਕਤ ਅਰਬ ਅਮੀਰਾਤ (ਯੂਏਈ) ਪੁੱਜ ਗਏ। ਸ੍ਰੀ ਮੋਦੀ ਜੀ-7 ਸਿਖ਼ਰ ਸੰਮੇਲਨ ਦੌਰਾਨ ਕਈ ਵਿਸ਼ਵ ਨੇਤਾਵਾਂ ਨੂੰ ਮਿਲੇ।


Source link

Check Also

ਅਟਾਰੀ: ਬੀਐੱਸਐੱਫ ਨੇ ਸਰਹੱਦ ’ਤੇ ਪਾਕਿਸਤਾਨੀ ਡਰੋਨ ਡੇਗਿਆ, 3 ਕਿਲੋ ਹੈਰੋਇਨ ਬਰਾਮਦ

ਦਿਲਬਾਗ ਸਿੰਘ ਗਿੱਲ ਅਟਾਰੀ, 5 ਜੂਨ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਐੱਸਐੱਫ ਦੀ 22ਵੀਂ ਬਟਾਲੀਅਨ ਦੇ ਜਵਾਨਾਂ …