Home / Punjabi News / ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਉਣ ਤੋਂ ਬਾਅਦ ਜਲ ਸੈਨਾ ਹਾਈ ਅਲਰਟ ‘ਤੇ: ਸੂਤਰ

ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਉਣ ਤੋਂ ਬਾਅਦ ਜਲ ਸੈਨਾ ਹਾਈ ਅਲਰਟ ‘ਤੇ: ਸੂਤਰ

ਜੰਮੂ-ਕਸ਼ਮੀਰ ‘ਚ ਧਾਰਾ 370 ਹਟਾਉਣ ਤੋਂ ਬਾਅਦ ਜਲ ਸੈਨਾ ਹਾਈ ਅਲਰਟ ‘ਤੇ: ਸੂਤਰ

ਸ਼੍ਰੀਨਗਰ—ਭਾਰਤੀ ਜਲ ਸੈਨਾ ਨੇ ਆਪਣਾ ਸਾਰੇ ਬੇਸ ਅਤੇ ਜੰਗੀ ਜਹਾਜ਼ਾਂ ਨੂੰ ਹਾਈ ਅਲਰਟ ਕਰ ਦਿੱਤਾ ਹੈ। ਮਾਹਰਾਂ ਮੁਤਾਬਕ ਧਾਰਾ 370 ‘ਤੇ ਮੋਦੀ ਸਰਕਾਰ ਦੇ ਫੈਸਲੇ ਤੋਂ ਬਾਅਦ ਸੁਰੱਖਿਆ ਏਜੰਸੀਆਂ ਦੀ ਇੱਕ ਰਿਪੋਰਟ ਸਾਹਮਣੇ ਆਈ ਸੀ ਕਿ ਪਾਕਿਸਤਾਨ ਸਮਰਥਕ ਅੱਤਵਾਦੀ ਹਮਲਾ ਕਰ ਸਕਦੇ ਹਨ। ਇਸ ਤੋਂ ਬਾਅਦ ਜਲ ਸੈਨਾ ਨੇ ਸਾਰੇ ਬੇਸ ਨੂੰ ਹਾਈ ਅਲਰਟ ਕਰ ਦਿੱਤਾ ਹੈ। ਇਸ ਦੇ ਨਾਲ ਹੀ ਸਮੁੰਦਰੀ ਮਾਰਗਾਂ ‘ਤੇ ਸਖਤ ਨਜ਼ਰ ਰੱਖੀ ਜਾ ਰਹੀ ਹੈ।

Check Also

ਪੰਜਾਬ ਸਰਕਾਰ ਨੇ ਜੇਲ੍ਹ ’ਚ ਬੰਦ ‘ਆਪ’ ਨੇਤਾ ਨੂੰ ਆਨੰਦਪੁਰ ਸਾਹਿਬ ਮਾਰਕੀਟ ਕਮੇਟੀ ਦਾ ਚੇਅਰਮੈਨ ਲਾਇਆ

ਜਗਮੋਹਨ ਸਿੰਘ ਰੂਪਨਗਰ, 1 ਜੂਨ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਖ਼ੁਦਕੁਸ਼ੀ ਲਈ ਉਕਸਾਉਣ ਦੇ …