Breaking News
Home / World / ਜੰਮੂ-ਕਸ਼ਮੀਰ ਦੇ ਬਡਗਾਮ ‘ਚ ਸੀ.ਆਰ.ਪੀ.ਐਫ ਦੇ ਜਵਾਨ ਵੱਲੋਂ ਖੁਦਕੁਸ਼ੀ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਸੀ.ਆਰ.ਪੀ.ਐਫ ਦੇ ਜਵਾਨ ਵੱਲੋਂ ਖੁਦਕੁਸ਼ੀ

ਜੰਮੂ-ਕਸ਼ਮੀਰ ਦੇ ਬਡਗਾਮ ‘ਚ ਸੀ.ਆਰ.ਪੀ.ਐਫ ਦੇ ਜਵਾਨ ਵੱਲੋਂ ਖੁਦਕੁਸ਼ੀ

3ਸ੍ਰੀਨਗਰ : ਜੰਮੂ-ਕਸ਼ਮੀਰ ਦੇ ਬਡਗਾਮ ਵਿਚ ਇਕ ਸੀ.ਆਰ.ਪੀ.ਐਫ ਜਵਾਨ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ| ਪ੍ਰਾਪਤ ਜਾਣਕਾਰੀ ਅਨੁਸਾਰ ਇਸ ਮ੍ਰਿਤਕ ਜਵਾਨ ਦਾ ਨਾਮ ਅਨਿਲ ਕੁਮਾਰ ਹੈ, ਜਿਸ ਨੇ ਬਡਗਾਮ ਦੇ ਟ੍ਰੇਨਿੰਗ ਸੈਂਟਰ ਵਿਚ ਖੁਦਕੁਸ਼ੀ ਕਰ ਲਈ|

Check Also

Donald Trump may cause problems for China before he leaves presidency: Experts

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …