ਜੰਮੂ, 25 ਮਾਰਚ
ਪੁਲੀਸ ਨੇ ਜੰਮੂ ਦੇ ਬਾਹਰੀ ਇਲਾਕੇ ਆਰਐੱਸ ਪੁਰਾ ਤੋਂ ਜੋੜੇ ਨੂੰ ਭਗੌੜੇ ਅੰਮ੍ਰਿਤਪਾਲ ਸਿੰਘ ਦੇ ਸਾਥੀ ਪਪਲਪ੍ਰੀਤ ਸਿੰਘ ਨਾਲ ਸਬੰਧ ਰੱਖਣ ਦੇ ਦੋਸ਼ ਵਿੱਚ ਹਿਰਾਸਤ ਵਿੱਚ ਲਿਆ ਹੈ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਅਮਰੀਕ ਸਿੰਘ ਅਤੇ ਉਸ ਦੀ ਪਤਨੀ ਸਰਬਜੀਤ ਕੌਰ ਨੂੰ ਹਿਰਾਸਤ ਵਿੱਚ ਲੈਣ ਤੋਂ ਬਾਅਦ ਪੰਜਾਬ ਪੁਲੀਸ ਦੇ ਹਵਾਲੇ ਕਰ ਦਿੱਤਾ ਗਿਆ।
Source link