Home / Punjabi News / ਤੁਰਕੀ ਤੇ ਸੀਰੀਆ ’ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 11000 ਨੂੰ ਟੱਪੀ

ਤੁਰਕੀ ਤੇ ਸੀਰੀਆ ’ਚ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 11000 ਨੂੰ ਟੱਪੀ

ਅੰਕਾਰਾ, 8 ਫਰਵਰੀ

ਸੋਮਵਾਰ ਨੂੰ ਤੁਰਕੀ ਅਤੇ ਸੀਰੀਆ ਵਿੱਚ ਆਏ ਭੂਚਾਲ ਵਿੱਚ ਮਰਨ ਵਾਲਿਆਂ ਦੀ ਗਿਣਤੀ 11000 ਤੋਂ ਵੱਧ ਹੋ ਗਈ ਹੈ। ਤੁਰਕੀ ‘ਚ ਮਰਨ ਵਾਲਿਆਂ ਦੀ ਗਿਣਤੀ 8500 ਨੂੰ ਟੱਪ ਚੁੱਕੀ ਹੈ। ਦੇਸ਼ ਦੇ ਉਪ ਰਾਸ਼ਟਰਪਤੀ ਨੇ ਕਿਹਾ ਕਿ ਦੇਸ਼ ਵਿੱਚ ਘੱਟੋ-ਘੱਟ 34,810 ਵਿਅਕਤੀ ਜ਼ਖਮੀ ਹੋਏ ਹਨ, ਜਦੋਂ ਕਿ ਸੀਰੀਆ ਵਿੱਚ ਕੁੱਲ 4,654 ਜ਼ਖਮੀ ਹੋਏ ਹਨ।


Source link

Check Also

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਦਸਵੀਂ ਦੇ ਨਤੀਜੇ ਦਾ ਐਲਾਨ 18 ਨੂੰ

ਦਰਸ਼ਨ ਸਿੰਘ ਸੋਢੀ ਮੁਹਾਲੀ, 17 ਅਪਰੈਲ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਮਾਰਚ ਮਹੀਨੇ …