Home / World / Punjabi News / ਦਿੱਲੀ ‘ਚ ਓਖਲਾ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਦਿੱਲੀ ‘ਚ ਓਖਲਾ ਕੈਮੀਕਲ ਫੈਕਟਰੀ ‘ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ-ਦਿੱਲੀ ‘ਚ ਉਸ ਸਮੇਂ ਹਫੜਾ-ਦਫੜੀ ਮੱਚ ਗਈ, ਜਦੋਂ ਓਖਲਾ ‘ਚ ਸਥਿਤ ਕੈਮੀਕਲ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਮੌਕੇ ‘ਤੇ ਅੱਗ ਬੁਝਾਉਣ ਦੀਆਂ 22 ਗੱਡੀਆਂ ਪਹੁੰਚੀਆਂ। ਅੱਗ ਨੇ ਕੁਝ ਹੀ ਮਿੰਟਾਂ ‘ਚ ਭਿਆਨਕ ਰੂਪ ਧਾਰਨ ਕਰ ਲਿਆ।

ਇਸ ਹਾਦਸੇ ‘ਚ ਫਿਲਹਾਲ ਕਿਸੇ ਜਾਨੀ ਨੁਕਸਾਨ ਬਾਰੇ ਕੋਈ ਵੀ ਜਾਣਕਾਰੀ ਸਾਹਮਣੇ ਨਹੀਂ ਆਈ ਹੈ।

Check Also

ਸਿੱਖਿਆ ਮੰਤਰੀ ਨੂੰ ਭਗਵੰਤ ਮਾਨ ਨੇ ਪੜ੍ਹਾਇਆ ਪਾਠ, ਕਹਿ ਦਿੱਤੀ ਵੱਡੀ ਗੱਲ!

ਨਵੇਂ ਡਿਪਟੀ ਕਮਿਸ਼ਨਰ ਰਾਮਵੀਰ ਨੂੰ ਮਿਲਣ ਲਈ ਅੱਜ ਸੰਸਦ ਮੈਂਬਰ ਭਗਵੰਤ ਮਾਨ ਉਨ੍ਹਾਂ ਦੇ ਦਫਤਰ …

%d bloggers like this: