ਪੁਣੇ, 24 ਅਪਰੈਲ
ਨੈਸ਼ਨਲਿਸਟ ਕਾਂਗਰਸ ਪਾਰਟੀ (ਐੱਨਸੀਪੀ) ਦੇ ਸੀਨੀਅਰ ਆਗੂ ਅਜੀਤ ਪਵਾਰ ਨੇ ਕਿਹਾ ਕਿ ਦੋ ਤੋਂ ਵੱਧ ਬੱਚੇ ਪੈਦਾ ਕਰਨ ਵਾਲੇ ਲੋਕਾਂ ਨੂੰ ਕਿਸੇ ਤਰ੍ਹਾਂ ਦੀ ਛੋਟ ਨਹੀਂ ਦਿੱਤੀ ਜਾਣੀ ਚਾਹੀਦੀ ਅਤੇ ਇੱਥੋਂ ਤੱਕ ਕਿ ਅਜਿਹੇ ਵਿਧਾਇਕਾਂ ਨੂੰ ਵੀ ਚੋਣ ਲੜਨ ਲਈ ਅਯੋਗ ਠਹਿਰਾਇਆ ਜਾਣਾ ਚਾਹੀਦਾ ਹੈ। ਪਵਾਰ ਨੇ ਬਾਰਾਮਤੀ ਵਿੱਚ ਇੱਕ ਸਮਾਗਮ ਵਿੱਚ ਕਿਹਾ ਕਿ ਭਾਰਤ ਨੇ ਆਬਾਦੀ ਵਾਧੇ ਦੇ ਮਾਮਲੇ ਵਿੱਚ ਚੀਨ ਨੂੰ ਪਛਾੜ ਦਿੱਤਾ ਹੈ। -ਪੀਟੀਆਈ
Source link