Breaking News
Home / Punjabi News / ਨੀਰਾ ਟੰਡਨ ਦੀ ਨਿਯੁਕਤੀ ’ਤੇ ਛਾਏ ਸੰਕਟ ਦੇ ਬੱਦਲ, ਪ੍ਰਮੁੱਖ ਸੈਨੇਟਰਾਂ ਨੇ ਵਿਰੋਧ ਕੀਤਾ

ਨੀਰਾ ਟੰਡਨ ਦੀ ਨਿਯੁਕਤੀ ’ਤੇ ਛਾਏ ਸੰਕਟ ਦੇ ਬੱਦਲ, ਪ੍ਰਮੁੱਖ ਸੈਨੇਟਰਾਂ ਨੇ ਵਿਰੋਧ ਕੀਤਾ

ਨੀਰਾ ਟੰਡਨ ਦੀ ਨਿਯੁਕਤੀ ’ਤੇ ਛਾਏ ਸੰਕਟ ਦੇ ਬੱਦਲ, ਪ੍ਰਮੁੱਖ ਸੈਨੇਟਰਾਂ ਨੇ ਵਿਰੋਧ ਕੀਤਾ

ਵਾਸ਼ਿੰਗਟਨ, 23 ਫਰਵਰੀ
ਵ੍ਹਾਈਟ ਹਾਊਸ ਦੇ ਪ੍ਰਬੰਧਨ ਅਤੇ ਬਜਟ ਦਫ਼ਤਰੀ ਦੇ ਡਾਇਰੈਕਟਰ ਵਜੋਂ ਭਾਰਤੀ-ਅਮਰੀਕੀ ਨੀਰਾ ਟੰਡਨ ਦੀ ਨਿਯੁਕਤੀ ਦੀ ਪੁਸ਼ਟੀ ‘ਤੇ ਸੈਨੇਟ ਵਿਚ ਸੰਕਟ ਵੱਧ ਰਿਹਾ ਹੈ। ਰਾਸ਼ਟਰਪਤੀ ਜੋਅ ਬਾਇਡਨ ਨੇ ਨੀਰਾ ਨੂੰ ਇਸ ਅਹੁਦੇ ਲਈ ਨਾਮਜ਼ਦ ਕੀਤਾ ਹੈ। ਇਸ ਦੀ ਪੁਸ਼ਟੀ ਸੈਨੇਟ ਵੱਲੋਂ ਕੀਤੀ ਜਾਣੀ ਹੈ। ਰਿਪਬਲਿਕਨ ਸੈਨੇਟਰ ਸੁਜ਼ਨ ਕੌਲਿਨਜ਼ ਅਤੇ ਮਿੱਟ ਰੋਮਨੀ ਨੇ ਨਿਯੁਕਤੀ ਵਿਰੁੱਧ ਵੋਟ ਪਾਉਣ ਦਾ ਐਲਾਨ ਕੀਤਾ। ਵੈਸਟ ਵਰਜੀਨੀਆ ਦੇ ਸੈਨੇਟਰ ਜੋਅ ਮੰਚਿਨ ਨੇ ਸ਼ੁੱਕਰਵਾਰ ਨੂੰ ਟੰਡਨ ਦੇ ਨਾਮ ਦੀ ਪੁਸ਼ਟੀ ਕਰਨ ਦਾ ਵਿਰੋਧ ਕੀਤਾ ਅਤੇ ਅਜਿਹਾ ਕਰਨ ਵਾਲੇ ਪਹਿਲੇ ਡੈਮੋਕ੍ਰੇਟਿਕ ਸੰਸਦ ਮੈਂਬਰ ਹਨ। ਜੇ ਟੰਡਨ ਦੇ ਨਾਮ ਦੀ ਪੁਸ਼ਟੀ ਹੋ ਜਾਂਦੀ ਹੈ ਤਾਂ ਉਹ ਇਸ ਏਜੰਸੀ ਦੀ ਅਗਵਾਈ ਕਰਨ ਵਾਲੀ ਪਹਿਲੀ ਸ਼ਿਆਹਫਾਮ ਔਰਤ ਹੋਵੇਗੀ।

Source link

Check Also

ਨਵੇਂ ਐੱਚ-1ਬੀ ਵੀਜ਼ੇ ਜਾਰੀ ਕਰਨ ਬਾਰੇ ਬਾਇਡਨ ਪ੍ਰਸ਼ਾਸਨ ਦੁਚਿੱਤੀ ’ਚ: ਪਾਬੰਦੀ ਹਟਾਉਣ ਸਬੰਧੀ ਕੋਈ ਫ਼ੈਸਲਾ ਨਹੀਂ ਕੀਤਾ

ਨਵੇਂ ਐੱਚ-1ਬੀ ਵੀਜ਼ੇ ਜਾਰੀ ਕਰਨ ਬਾਰੇ ਬਾਇਡਨ ਪ੍ਰਸ਼ਾਸਨ ਦੁਚਿੱਤੀ ’ਚ: ਪਾਬੰਦੀ ਹਟਾਉਣ ਸਬੰਧੀ ਕੋਈ ਫ਼ੈਸਲਾ ਨਹੀਂ ਕੀਤਾ

ਵਾਸ਼ਿੰਗਟਨ, 2 ਮਾਰਚ ਅਮਰੀਕੀ ਰਾਸ਼ਟਰਪਤੀ ਜੋਅ ਬਾਇਡਨ ਪ੍ਰਸ਼ਾਸਨ ਨੇ ਸੰਕੇਤ ਦਿੱਤਾ ਹੈ ਕਿ ਉਸ ਨੇ …