Home / Punjabi News / ਪਲੇਅ ਸਟੋਰ ਦੀ ਫੀਸ ਨਾ ਭਰਨ ਵਾਲੀ ਜਾਣੀਆਂ ਪਛਾਣੀਆਂ ਕੰਪਨੀਆਂ ’ਤੇ ਹੋਵੇਗੀ ਕਾਰਵਾਈ

ਪਲੇਅ ਸਟੋਰ ਦੀ ਫੀਸ ਨਾ ਭਰਨ ਵਾਲੀ ਜਾਣੀਆਂ ਪਛਾਣੀਆਂ ਕੰਪਨੀਆਂ ’ਤੇ ਹੋਵੇਗੀ ਕਾਰਵਾਈ

ਨਵੀਂ ਦਿੱਲੀ, 1 ਮਾਰਚ
ਗੁੱਗਲ ਨੇ ਕਿਹਾ ਹੈ ਕਿ ਭਾਰਤ ’ਚ ਜਾਣੀਆਂ ਪਛਾਣੀਆਂ ਫਰਮਾਂ ਸਮੇਤ ਕਈ ਕੰਪਨੀਆਂ ਉਨ੍ਹਾਂ ਦੀ ਫੀਸ ਨਿਯਮਾਂ ਦੀ ਉਲੰਘਣਾ ਕਰ ਰਹੀਆਂ ਹਨ। ਇਹ ਕੰਪਨੀਆਂ ਵਿਕਰੀ ’ਤੇ ਲਾਗੂ ਕੀਤੇ ਗਏ ਪਲੇਅ ਸਟੋਰ ਸੇਵਾ ਫੀਸ ਦਾ ਭੁਗਤਾਨ ਨਹੀਂ ਕਰ ਰਹੀਆਂ। ਗੁੱਗਲ ਨੇ ਚਿਤਾਵਨੀ ਦਿੱਤੀ ਹੈ ਕਿ ਉਹ ਗੁੱਗਲ ਪਲੇਅ ਸਟੋਰ ਦੇ ਨਿਯਮਾਂ ਦਾ ਪਾਲਣ ਨਾ ਕਰਨ ਵਾਲੀਆਂ ਐਪ ਨੂੰ ਹਟਾਉਣ ਦੀ ਪ੍ਰਕਿਰਿਆ ਸ਼ੁਰੂ ਕਰੇਗੀ।

The post ਪਲੇਅ ਸਟੋਰ ਦੀ ਫੀਸ ਨਾ ਭਰਨ ਵਾਲੀ ਜਾਣੀਆਂ ਪਛਾਣੀਆਂ ਕੰਪਨੀਆਂ ’ਤੇ ਹੋਵੇਗੀ ਕਾਰਵਾਈ appeared first on Punjabi Tribune.


Source link

Check Also

Haryana news ਨਾਇਬ ਸੈਣੀ ਮੁੱਖ ਮੰਤਰੀ ਬਣਨ ਮਗਰੋਂ ਹੁਣ ਤੱਕ ਉੱਡਣ ਖਟੋਲੇ ’ਤੇ ਸਵਾਰ: ਵਿੱਜ

ਸਰਬਜੀਤ ਸਿੰਘ ਭੱਟੀ ਅੰਬਾਲਾ, 31 ਜਨਵਰੀ ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿੱਜ …