Home / Punjabi News / ਪੁਲਵਾਮਾ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਦਹਿਸ਼ਤਗਰਦ ਹਲਾਕ

ਪੁਲਵਾਮਾ ਵਿੱਚ ਸੁਰੱਖਿਆ ਬਲਾਂ ਨਾਲ ਮੁਕਾਬਲੇ ਦੌਰਾਨ ਦੋ ਦਹਿਸ਼ਤਗਰਦ ਹਲਾਕ

ਸ੍ਰੀਨਗਰ, 30 ਮਈ

ਜੰਮੂ-ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ‘ਚ ਸੁਰੱਖਿਆ ਬਲਾਂ ਨਾਲ ਰਾਤ ਭਰ ਚੱਲੇ ਮੁਕਾਬਲੇ ਵਿਚ ਜੈਸ਼-ਏ-ਮੁਹੰਮਦ ਦੇ ਦੋ ਦਹਿਸ਼ਤਗਰਦ ਮਾਰੇ ਗਏ। ਇਹ ਜਾਣਕਾਰੀ ਪੁਲੀਸ ਨੇ ਅੱਜ ਦਿੱਤੀ। ਪੁਲੀਸ ਦੇ ਬੁਲਾਰੇ ਨੇ ਦੱਸਿਆ ਕਿ ਪੁਲਵਾਮਾ ਦੇ ਗੁੰਡੀਪੁਰ ਵਿੱਚ ਐਤਵਾਰ ਰਾਤ ਨੂੰ ਅਤਿਵਾਦੀਆਂ ਦਾ ਪਤਾ ਲੱਗਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਖੇਤਰ ਦੀ ਘੇਰਾਬੰਦੀ ਕੀਤੀ ਜਿਸ ਤੋਂ ਬਾਅਦ ਮੁਕਾਬਲਾ ਸ਼ੁਰੂ ਹੋਇਆ।


Source link

Check Also

ਅਟਾਰੀ: ਬੀਐੱਸਐੱਫ ਨੇ ਸਰਹੱਦ ’ਤੇ ਪਾਕਿਸਤਾਨੀ ਡਰੋਨ ਡੇਗਿਆ, 3 ਕਿਲੋ ਹੈਰੋਇਨ ਬਰਾਮਦ

ਦਿਲਬਾਗ ਸਿੰਘ ਗਿੱਲ ਅਟਾਰੀ, 5 ਜੂਨ ਭਾਰਤ-ਪਾਕਿਸਤਾਨ ਸਰਹੱਦ ‘ਤੇ ਬੀਐੱਸਐੱਫ ਦੀ 22ਵੀਂ ਬਟਾਲੀਅਨ ਦੇ ਜਵਾਨਾਂ …