Home / World / ਪ੍ਰਧਾਨ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀ ਦਿੱਤੀ ਵਧਾਈ

ਪ੍ਰਧਾਨ ਮੰਤਰੀ ਨੇ ਅਰਵਿੰਦ ਕੇਜਰੀਵਾਲ ਨੂੰ ਜਨਮ ਦਿਨ ਦੀ ਦਿੱਤੀ ਵਧਾਈ

2ਨਵੀਂ ਦਿੱਲੀ  : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਅੱਜ ਉਹਨਾਂ ਦੇ ਜਨਮ ਦਿਨ ‘ਤੇ ਵਧਾਈ ਦਿੱਤੀ| ਪ੍ਰਧਾਨ ਮੰਤਰੀ ਨੇ ਟਵੀਟ ਕਰਦਿਆਂ ਕਿਹਾ ਕਿ ਅਰਵਿੰਦ ਕੇਜਰੀਵਾਲ ਦੀ ਲੰਬੀ ਉਮਰ ਅਤੇ ਚੰਗੀ ਸਿਹਤ ਦੀ ਕਾਮਨਾ ਕੀਤੀ|

Check Also

Donald Trump may cause problems for China before he leaves presidency: Experts

WASHINGTON: With US President Donald Trump showing no signs that he will leave office gracefully after …