Home / Punjabi News / ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਨੂੰ ਦਿੱਤੇ ਤੋਹਫ਼ੇ: ਹਵਾਈ ਅੱਡੇ ਤੇ ਹਾਈਡ੍ਰੋਇਲੈਕਟ੍ਰਿਕ ਪ੍ਰਾਜੈਕਟ ਦਾ ਉਦਘਾਟਨ

ਪ੍ਰਧਾਨ ਮੰਤਰੀ ਨੇ ਅਰੁਣਾਚਲ ਪ੍ਰਦੇਸ਼ ਨੂੰ ਦਿੱਤੇ ਤੋਹਫ਼ੇ: ਹਵਾਈ ਅੱਡੇ ਤੇ ਹਾਈਡ੍ਰੋਇਲੈਕਟ੍ਰਿਕ ਪ੍ਰਾਜੈਕਟ ਦਾ ਉਦਘਾਟਨ

ਈਟਾਨਗਰ, 19 ਨਵੰਬਰ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਅਰੁਣਾਚਲ ਪ੍ਰਦੇਸ਼ ਦੀ ਰਾਜਧਾਨੀ ਈਟਾਨਗਰ ਨੇੜੇ ਸੂਬੇ ਦੇ ਪਹਿਲੇ ਗ੍ਰੀਨਫੀਲਡ ਹਵਾਈ ਅੱਡੇ ਦਾ ਉਦਘਾਟਨ ਕੀਤਾ। ਇਸ ਦੇੇ ਨਾਲ ਪ੍ਰਧਾਨ ਮੰਤਰੀ ਨੇ ਸੂਬੇ ਦੇ ਪੱਛਮੀ ਕਾਮੇਂਗ ਜ਼ਿਲ੍ਹੇ ‘ਚ 600 ਮੈਗਾਵਾਟ ਕਾਮੇਂਗ ਹਾਈਡ੍ਰੋਇਲੈਕਟ੍ਰਿਕ ਪ੍ਰਾਜੈਕਟ ਰਾਸ਼ਟਰ ਨੂੰ ਸਮਰਪਿਤ ਕੀਤਾ। ਕਾਮੇਂਗ ਹਾਈਡ੍ਰੋਇਲੈਕਟ੍ਰਿਕ ਪ੍ਰਾਜੈਕਟ ਪੱਛਮੀ ਕਾਮੇਂਗ ਜ਼ਿਲ੍ਹੇ ਵਿੱਚ 80 ਕਿਲੋਮੀਟਰ ਦੇ ਖੇਤਰ ਵਿੱਚ 8,450 ਕਰੋੜ ਰੁਪਏ ਦੀ ਲਾਗਤ ਨਾਲ ਵਿਕਸਤ ਕੀਤਾ ਗਿਆ ਹੈ।


Source link

Check Also

ਘਨੌਲੀ: ਪਿੰਡ ਬਿੱਕੋਂ ’ਚ ਐੱਸਡੀਐੱਮ ਨੇ ਲੋਕਾਂ ਦੀਆਂ ਮੁਸ਼ਕਲਾਂ ਸੁਣੀਆਂ, ਪਰਾਲੀ ਨਾ ਸਾੜਨ ਲਈ ਮੰਗਿਆ ਸਹਿਯੋਗ

ਜਗਮੋਹਨ ਸਿੰਘ ਘਨੌਲੀ, 27 ਸਤੰਬਰ ਅੱਜ ਇਥੋਂ ਨੇੜਲੇ ਪਿੰਡ ਬਿੱਕੋਂ ਵਿਖੇ ਐੱਸਡੀਐੱਮ ਰੂਪਨਗਰ ਹਰਬੰਸ ਸਿੰਘ …