Home / Punjabi News / ਪੰਜਾਬ ਵਿੱਚ ਅਫਰੀਕਨ ਸਵਾਈਨ ਫੀਵਰ ਬਿਮਾਰੀ ਤੋਂ ਪੀੜਤ ਸੂਰਾਂ ਨੂੰ ਮਾਰਨ ਦੇ ਹੁਕਮ

ਪੰਜਾਬ ਵਿੱਚ ਅਫਰੀਕਨ ਸਵਾਈਨ ਫੀਵਰ ਬਿਮਾਰੀ ਤੋਂ ਪੀੜਤ ਸੂਰਾਂ ਨੂੰ ਮਾਰਨ ਦੇ ਹੁਕਮ

ਟ੍ਰਿਬਿਊਨ ਨਿਊਜ਼ ਸਰਵਿਸ

ਚੰਡੀਗੜ੍ਹ, 20 ਅਗਸਤ

ਪੰਜਾਬ ਵਿੱਚ ਗਊਆਂ ‘ਤੇ ਪਈ ਲੰਪੀ ਸਕਿਨ ਦੀ ਮਾਰ ਮਗਰੋਂ ਹੁਣ ਸੂਰਾਂ ਨੂੰ ਛੂਤ ਦੀ ਬਿਮਾਰੀ ਨੇ ਜਕੜ ਲਿਆ ਹੈ। ਸੂਬੇ ਦੇ ਪਸ਼ੂ ਪਾਲਣ, ਡੇਅਰੀ ਵਿਕਾਸ, ਮੱਛੀ ਪਾਲਣ ਤੇ ਪੋਲਟਰੀ ਪਾਲਣ ਵਿਭਾਗ ਨੇ ਅਫਰੀਕਨ ਸਵਾਈਨ ਫੀਵਰ (ਏਐੱਸਐੱਫ) ਤੋਂ ਪੀੜਤ ਸੂਰਾਂ ਨੂੰ ਤੁਰੰਤ ਮਾਰਨ ਦੇ ਹੁਕਮ ਦਿੱਤੇ ਹਨ। ਵਿਭਾਗ ਦਾ ਕਹਿਣਾ ਹੈ ਕਿ ਕੇਂਦਰ ਸਰਕਾਰ ਦੀਆਂ ਹਦਾਇਤਾਂ ਮੁਤਾਬਕ ਪ੍ਰਭਾਵਿਤ ਵਿਅਕਤੀਆਂ ਨੂੰ ਮੁਆਵਜ਼ਾ ਦਿੱਤਾ ਜਾਵੇਗਾ।


Source link

Check Also

ਆਰਥਿਕ ਮੰਚ ਦੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਰੂਸ ਨਹੀਂ ਜਾਣਗੇ ਕਜ਼ਾਖ਼ ਰਾਸ਼ਟਰਪਤੀ

ਅਸਤਾਨਾ, 9 ਜੂਨ ਕਜ਼ਾਖ਼ ਦੇ ਰਾਸ਼ਟਰਪਤੀ ਕਾਸਿਮ-ਜੋਮਾਰਟ ਟੋਕਾਯੇਵ ਅਗਲੇ ਹਫ਼ਤੇ ਰੂਸ ਦੇ ਪੀਟਰਸਬਰਗ ਵਿੱਚ ਹੋਣ …