Home / Punjabi News / ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦੇ ਨਤੀਜੇ ਐਲਾਨੇ, ਲੜਕੀਆਂ ਨੇ ਮਾਰੀ ਬਾਜ਼ੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦੇ ਨਤੀਜੇ ਐਲਾਨੇ, ਲੜਕੀਆਂ ਨੇ ਮਾਰੀ ਬਾਜ਼ੀ

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਦਸਵੀਂ ਦੇ ਨਤੀਜੇ ਐਲਾਨੇ, ਲੜਕੀਆਂ ਨੇ ਮਾਰੀ ਬਾਜ਼ੀ

ਚੰਡੀਗੜ – ਪੰਜਾਬ ਸਕੂਲ ਸਿੱਖਿਆ ਬੋਰਡ ਨੇ ਅੱਜ ਦਸਵੀਂ ਜਮਾਤ ਦੇ ਨਤੀਜੇ ਦਿੱਤੇ ਹਨ। ਇਹਨਾਂ ਨਤੀਜਿਆਂ ਵਿਚ ਲੜਕੀਆਂ ਨੇ ਇੱਕ ਵਾਰ ਮੁੜ ਤੋਂ ਬਾਜੀ ਮਾਰੀ ਹੈ।
ਲੁਧਿਆਣਾ ਦੀ ਨੇਹਾ ਵਰਮਾ ਨੇ 99.54 ਫੀਸਦ ਅੰਕ ਹਾਸਲ ਕਰਕੇ ਪਹਿਲਾ ਸਥਾਨ ਪ੍ਰਾਪਤ ਕੀਤਾ। ਨੇਹਾ ਨੇ 650 ਵਿਚੋਂ 647 ਅੰਕ ਪ੍ਰਾਪਤ ਕੀਤੇ। ਜਦਕਿ ਧੂਰੀ ਦੀ ਹਰਲੀਨ ਕੌਰ, ਲੁਧਿਆਣਾ ਦੀ ਅੰਕਿਤਾ ਸਚਦੇਵਾ ਅਤੇ ਲੁਧਿਆਣਾ ਦੀ ਅੰਜਲੀ ਨੇ 650 ਵਿਚੋਂ 645 ਅੰਕ ਲੈ ਕੇ ਦੂਸਰਾ ਸਥਾਨ ਪ੍ਰਾਪਤ ਕੀਤਾ।

Check Also

ਅਮਰੀਕਾ: ਬਾਇਡਨ ਸੱਤਾ ਸੰਭਾਲਦੇ ਹੀ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਅੱਠ ਸਾਲ ਲਈ ਨਾਗਰਿਕਤਾ ਦੇਣ ਲਈ ਪੇਸ਼ ਕਰਨਗੇ ਬਿੱਲ

ਅਮਰੀਕਾ: ਬਾਇਡਨ ਸੱਤਾ ਸੰਭਾਲਦੇ ਹੀ ਗ਼ੈਰਕਾਨੂੰਨੀ ਪਰਵਾਸੀਆਂ ਨੂੰ ਅੱਠ ਸਾਲ ਲਈ ਨਾਗਰਿਕਤਾ ਦੇਣ ਲਈ ਪੇਸ਼ ਕਰਨਗੇ ਬਿੱਲ

ਵਾਸ਼ਿੰਗਟਨ, 19 ਜਨਵਰੀ ਅਮਰੀਕਾ ਦੇ ਨਵੇਂ ਚੁਣੇ ਰਾਸ਼ਟਰਪਤੀ ਜੋ ਬਾਇਡਨ ਆਪਣੇ ਪ੍ਰਸ਼ਾਸਨ ਦੇ ਪਹਿਲੇ ਦਿਨ …