Home / Punjabi News / ਪੰਜਾਬ ਸਣੇ ਉੱਤਰ ਪੱਛਮੀ ਭਾਰਤ ’ਚ ਅਗਲੇ 5 ਦਿਨ ਭਿਆਨਕ ਗਰਮੀ ਦੀ ਭਵਿੱਖਬਾਣੀ

ਪੰਜਾਬ ਸਣੇ ਉੱਤਰ ਪੱਛਮੀ ਭਾਰਤ ’ਚ ਅਗਲੇ 5 ਦਿਨ ਭਿਆਨਕ ਗਰਮੀ ਦੀ ਭਵਿੱਖਬਾਣੀ

ਨਵੀਂ ਦਿੱਲੀ, 10 ਜੂਨ
ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਮੁੜ ਭਿਆਨਕ ਗਰਮੀ ਦੀ ਲਪੇਟ ਵਿੱਚ ਹਨ। ਮੌਸਮ ਵਿਭਾਗ ਨੇ ਅਗਲੇ ਪੰਜ ਦਿਨਾਂ ਵਿੱਚ ਤਾਪਮਾਨ ਵਿੱਚ ਦੋ ਤੋਂ ਤਿੰਨ ਡਿਗਰੀ ਦੇ ਵਾਧੇ ਦੀ ਭਵਿੱਖਬਾਣੀ ਕੀਤੀ ਗਈ ਹੈ। ਵਿਭਾਗ ਨੇ ਬਿਆਨ ਵਿੱਚ ਕਿਹਾ, ‘ਅਗਲੇ ਪੰਜ ਦਿਨਾਂ ਦੌਰਾਨ ਉੱਤਰ-ਪੱਛਮੀ ਅਤੇ ਪੂਰਬੀ ਭਾਰਤ ਵਿੱਚ ਭਿਆਨਕ ਗਰਮੀ ਪਵੇਗੀ। ਇਸ ਕਾਰਨ ਜੰਮੂ-ਕਸ਼ਮੀਰ, ਹਿਮਾਚਲ ਪ੍ਰਦੇਸ਼, ਉੱਤਰਾਖੰਡ, ਪੰਜਾਬ, ਹਰਿਆਣਾ, ਦਿੱਲੀ, ਰਾਜਸਥਾਨ, ਮੱਧ ਪ੍ਰਦੇਸ਼, ਝਾਰਖੰਡ, ਉੜੀਸਾ ਅਤੇ ਪੱਛਮੀ ਬੰਗਾਲ ਦੇ ਕੁਝ ਹਿੱਸੇ ਪ੍ਰਭਾਵਿਤ ਹੋਣਗੇ।

The post ਪੰਜਾਬ ਸਣੇ ਉੱਤਰ ਪੱਛਮੀ ਭਾਰਤ ’ਚ ਅਗਲੇ 5 ਦਿਨ ਭਿਆਨਕ ਗਰਮੀ ਦੀ ਭਵਿੱਖਬਾਣੀ appeared first on Punjabi Tribune.


Source link

Check Also

Hours before Maharashtra polls, BJP’s Tawde booked in ‘cash-for-votes’ row: ਮਹਾਰਾਸ਼ਟਰ: ਭਾਜਪਾ ਆਗੂ ਤਾਵੜੇ ’ਤੇ ਚੋਣਾਂ ਤੋਂ ਪਹਿਲਾਂ ਪੈਸੇ ਵੰਡਣ ਦੇ ਦੋਸ਼ ਹੇਠ ਕੇਸ ਦਰਜ

ਮੁੰਬਈ, 19 ਨਵੰਬਰ ਇੱਥੋਂ ਦੀ ਪੁਲੀਸ ਨੇ ਵੋਟਰਾਂ ਨੂੰ ਲੁਭਾਉਣ ਤੇ ਨਕਦੀ ਵੰਡਣ ਦੇ ਦੋਸ਼ …