Home / Punjabi News / ਪੰਜਾਬ ਸਰਕਾਰ ਨੇ 22 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਪੰਜਾਬ ਸਰਕਾਰ ਨੇ 22 ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਸੱਦਿਆ

ਆਤਿਸ਼ ਗੁਪਤਾ

ਚੰਡੀਗੜ੍ਹ, 19 ਸਤੰਬਰ

ਪੰਜਾਬ ਸਰਕਾਰ ਨੇ 22 ਸਤੰਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਲਿਆ ਹੈ, ਜਿਸ ਵਿੱਚ ਪੰਜਾਬ ਸਰਕਾਰ ਭਰੋਸੇ ਦਾ ਮਤਾ ਲੈ ਕੇ ਆਵੇਗੀ। ਇਸ ਗੱਲ ਦਾ ਪ੍ਰਗਟਾਵਾ ਅੱਜ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰ ਕੇ ਕੀਤਾ। ਉਨ੍ਹਾਂ ਟਵੀਟ ਕਰ ਕੇ ਕਿਹਾ ਕਿ ‘ਲੋਕਾਂ ਦੇ ਵਿਸ਼ਵਾਸ ਦੀ ਦੁਨੀਆਂ ਦੀ ਕਿਸੇ ਕਰੰਸੀ ਵਿੱਚ ਕੋਈ ਕੀਮਤ ਨਹੀਂ ਹੁੰਦੀ hellip;22 ਸਤੰਬਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸੱਦ ਕੇ ਵਿਸ਼ਵਾਸ ਮਤਾ ਪੇਸ਼ ਕਰ ਕੇ ਕਾਨੂੰਨੀ ਤੌਰ ‘ਤੇ ਇਹ ਗੱਲ ਸਾਬਿਤ ਕਰ ਦਿੱਤੀ ਜਾਵੇਗੀ।


Source link

Check Also

ਭਾਰਤ ਏਸ਼ਿਆਡ ਕ੍ਰਿਕਟ ਦੇ ਫਾਈਨਲ ਵਿੱਚ, ਸ੍ਰੀਲੰਕਾ ਨਾਲ ਹੋਵੇਗੀ ਖਿਤਾਬੀ ਟੱਕਰ

ਹਾਂਗਜ਼ੂ, 24 ਸਤੰਬਰ ਪੂਜਾ ਵਸਤਰਾਕਰ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਭਾਰਤੀ ਮਹਿਲਾ ਕ੍ਰਿਕਟ ਟੀਮ ਨੇ …