
ਲੁਧਿਆਣ – ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਵਲੋਂ ਕੀਤੇ ਗਏ ਮਾਨਹਾਨੀ ਕੇਸ ਵਿਚ ਅੱਜ ਆਪ ਆਗੂ ਸੰਜੇ ਸਿੰਘ ਲੁਧਿਆਣਾ ਦੀ ਅਦਾਲਤ ਵਿਚ ਪੇਸ਼ ਹੋਏ।
ਇਸ ਮੌਕੇ ਉਨ੍ਹਾਂ ਕਿਹਾ ਬਿਕਰਮ ਸਿੰਘ ਮਜੀਠੀਆ ਨਸ਼ੇ ਦਾ ਸਭ ਤੋਂ ਵੱਡਾ ਸੌਦਾਗਰ ਹੈ। ਸੰਜੇ ਸਿੰਘ ਨੇ ਬਾਦਲ ਪਰਿਵਾਰ ਅਤੇ ਕੈਪਟਨ ਅਮਰਿੰਦਰ ਸਿੰਘ ਉਤੇ ਬਿਕਰਮ ਸਿੰਘ ਮਜੀਠੀਆ ਨੂੰ ਬਚਾਉਣ ਦਾ ਦੋਸ਼ ਵੀ ਲਾਇਆ।