Breaking News
Home / Punjabi News / ਬੀਬੀਸੀ ਦਸਤਾਵੇਜ਼ੀ ’ਤੇ ਪਾਬੰਦੀ ਖਿਲਾਫ਼ ਸੁਪਰੀਮ ਕੋਰਟ ’ਚ ਦਸਤਕ

ਬੀਬੀਸੀ ਦਸਤਾਵੇਜ਼ੀ ’ਤੇ ਪਾਬੰਦੀ ਖਿਲਾਫ਼ ਸੁਪਰੀਮ ਕੋਰਟ ’ਚ ਦਸਤਕ

ਨਵੀਂ ਦਿੱਲੀ, 29 ਜਨਵਰੀ

ਗੁਜਰਾਤ ਦੰਗਿਆਂ ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬੀਬੀਸੀ ਦਸਤਾਵੇਜ਼ੀ ‘ਇੰਡੀਆ: ਦਿ ਮੋਦੀ ਕੁਐੱਸਚਨ’ ਉੱਤੇ ਲਾਈ ਪਾਬੰਦੀ ਨੂੰ ਚੁਣੌਤੀ ਦਿੰਦੀ ਪਟੀਸ਼ਨ ਸੁਪਰੀਮ ਕੋਰਟ ਵਿੱਚ ਦਾਖਲ ਕੀਤੀ ਗਈ ਹੈ। ਐਡਵੋਕੇਟ ਐੱਮ.ਐੱਲ.ਸ਼ਰਮਾ ਵੱਲੋਂ ਦਾਇਰ ਜਨਹਿੱਤ ਪਟੀਸ਼ਨ ਵਿੱਚ ਕੇਂਦਰ ਸਰਕਾਰ ਵੱਲੋਂ ਲਾਈ ਪਾਬੰਦੀ ਨੂੰ ਕਥਿਤ ‘ਬਦਨੀਅਤੀ ਵਾਲੀ, ਪੱਖਪਾਤੀ ਤੇ ਗੈਰਸੰਵਿਧਾਨਕ’ ਦੱਸਿਆ ਗਿਆ ਹੈ। -ਪੀਟੀਆਈ


Source link

Check Also

ਅੰਮ੍ਰਿਤਪਾਲ ਸਿੰਘ ਭੇਸ ਬਦਲ ਕੇ ਫ਼ਰਾਰ ਹੋਇਆ, ਭੱਜਣ ’ਚ ਮਦਦ ਕਰਨ ਦੇ ਦੋਸ਼ ’ਚ 4 ਗ੍ਰਿਫ਼ਤਾਰ: ਆਈਜੀ

ਚੰਡੀਗੜ੍ਹ, 21 ਮਾਰਚ ਪੰਜਾਬ ਪੁਲੀਸ ਦੇ ਆਈਜੀ ਸੁਖਚੈਨ ਸਿੰਘ ਗਿੱਲ ਨੇ ਦੱਸਿਆ ਹੈ ਕਿ ਕਿਹਾ …