Home / World / Punjabi News / ਬੇਅਦਬੀ ਤੇ ਗੋਲੀਕਾਂਡ ਮਾਮਲਾ : ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਪਟੀਸ਼ਨ ਖਾਰਿਜ

ਬੇਅਦਬੀ ਤੇ ਗੋਲੀਕਾਂਡ ਮਾਮਲਾ : ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਦੀ ਅਗਾਉਂ ਜ਼ਮਾਨਤ ਪਟੀਸ਼ਨ ਖਾਰਿਜ

ਚੰਡੀਗੜ੍ਹ/ਫਰੀਦਕੋਟ – ਬੇਅਦਬੀ ਤੇ ਗੋਲੀਕਾਂਡ ਮਾਮਲੇ ਵਿਚ ਫਰੀਦਕੋਟ ਅਦਾਲਤ ਨੇ ਸਾਬਕਾ ਅਕਾਲੀ ਵਿਧਾਇਕ ਮਨਤਾਰ ਸਿੰਘ ਬਰਾੜ ਨੂੰ ਝਟਕਾ ਦਿੰਦਿਆਂ ਉਹਨਾਂ ਦੀ ਅਗਾਉਂ ਜ਼ਮਾਨਤ ਪਟੀਸ਼ਨ ਨੂੰ ਖਾਰਿਜ ਕਰ ਦਿੱਤਾ ਹੈ।
ਇਸ ਤੋਂ ਪਹਿਲਾਂ ਐੱਸ.ਆਈ.ਟੀ ਵਲੋਂ ਉਹਨਾਂ ਕੋਲੋਂ ਪੁੱਛਗਿੱਛ ਕੀਤੀ ਗਈ ਸੀ।

Check Also

ਪੰਚਕੂਲਾ ‘ਚ 4 ਸਾਲਾਂ ਬੱਚੀ ਨਾਲ ਹੈਵਾਨੀਅਤ, ਸਕੂਲ ਬਸ ‘ਚ ਚਾਲਕ ਨੇ ਕੀਤਾ ਰੇਪ

ਪਿੰਜੋਰ ਤੋਂ ਇਨਸਾਨੀਅਤ ਨੂੰ ਸ਼ਰਮਸਾਰ ਕਰ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ, ਜਿੱਥੇ ਇੱਕ 4 …

WP2Social Auto Publish Powered By : XYZScripts.com