Home / World / Punjabi News / ਬੇਅਦਬੀ ਮਾਮਲੇ ਵਿਚ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ਿਆ ਜਾਵੇਗਾ : ਰਾਜਪਾਲ ਵੀਪੀ. ਸਿੰਘ ਬਦਨੌਰ

ਬੇਅਦਬੀ ਮਾਮਲੇ ਵਿਚ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ਿਆ ਜਾਵੇਗਾ : ਰਾਜਪਾਲ ਵੀਪੀ. ਸਿੰਘ ਬਦਨੌਰ

ਚੰਡੀਗੜ੍ਹ – ਪੰਜਾਬ ਦੇ ਰਾਜਪਾਲ ਵੀਪੀ ਸਿੰਘ ਬਦਨੌਰ ਵਿਧਾਨ ਸਭਾ ਵਿਚ ਪੰਜਾਬ ਸਰਕਾਰ ਦੀਆਂ ਉਪਲਬਧੀਆਂ ਦਾ ਜ਼ਿਕਰ ਕਰ ਰਹੇ ਹਨ। ਉਹਨਾਂ ਨੇ ਆਪਣੇ ਭਾਸ਼ਣ ਵਿਚ ਕਿਹਾ ਕਿ ਸਾਡੀ ਸਰਕਾਰ ਨੇ ਸਿੱਖਿਆ ਵੱਲ ਵਿਸ਼ੇਸ਼ ਧਿਆਨ ਦਿੱਤਾ। ਦੁਸਹਿਰੇ ਮੌਕੇ ਰੇਲ ਹਾਦਸੇ ਵਿਚ ਮਾਰੇ ਗਏ ਲੋਕਾਂ ਦੇ ਪਰਿਵਾਰਾਂ ਦੀ ਸਹਾਇਤਾ ਕੀਤੀ। ਉਹਨਾਂ ਕਿਹਾ ਕਿ ਬੇਅਦਬੀ ਮਾਮਲੇ ਵਿਚ ਕਿਸੇ ਵੀ ਦੋਸ਼ੀ ਨੂੰ ਨਹੀਂ ਬਖਸ਼ਿਆ ਜਾਵੇਗਾ.
ਉਹਨਾਂ ਕਿਹਾ ਕਿ ਕਿਸਾਨਾਂ ਨੂੰ ਖੇਤੀ ਯੋਗ ਨਵੇਂ ਸੰਦ ਦਿੱਤੇ ਗਏ। ਇਸ ਤੋਂ ਇਲਾਵਾ ਪੰਜਾਬ ਵਿਚ ਸਾਡੀ ਸਰਕਾਰ ਸ਼ਾਂਤੀ ਕਾਇਮ ਰੱਖਣ ਲਈ ਵਚਨਬੱਧ ਹੈ। ਉਹਨਾਂ ਕਿਹਾ ਕਿ ਪੰਜਾਬ ਵਿਚ ਗੈਂਗਸਟਰ ਕਲਚਰ ਨੂੰ ਨੱਥ ਪਾਈ ਗਈ ਹੈ।

Check Also

ਇਸ ਵਾਰ ਦੀਆਂ ਚੋਣਾਂ ‘ਚ ‘ਨਮੋ-ਨਮੋ’ ਜਪਣ ਵਾਲਿਆਂ ਦਾ ਹੋਵੇਗਾ ਸਫਾਇਆ : ਮਾਇਆਵਤੀ

ਸ਼ਹਾਜਹਾਂਪੁਰ— ਬਹੁਜਨ ਸਮਾਜ ਪਾਰਟੀ (ਬਸਪਾ) ਸੁਪਰੀਮੋ ਮਾਇਆਵਤੀ ਨੇ ਵੀਰਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ‘ਤੇ …

WP Facebook Auto Publish Powered By : XYZScripts.com