Home / Punjabi News / ਬ੍ਰਿਟੇਨ ਦੀ ਮਹਾਰਾਣੀ ਨੇ ਦੂਸਰੇ ਸਭ ਤੋਂ ਲੰਬੇ ਸਮੇਂ ਤਕ ਰਾਜਗੱਦੀ ਸੰਭਾਲਣ ਦਾ ਰਿਕਾਰਡ ਬਣਾਇਆ

ਬ੍ਰਿਟੇਨ ਦੀ ਮਹਾਰਾਣੀ ਨੇ ਦੂਸਰੇ ਸਭ ਤੋਂ ਲੰਬੇ ਸਮੇਂ ਤਕ ਰਾਜਗੱਦੀ ਸੰਭਾਲਣ ਦਾ ਰਿਕਾਰਡ ਬਣਾਇਆ

ਲੰਡਨ, 12 ਜੂਨ

ਬ੍ਰਿਟੇਨ ਦੀ ਮਹਾਰਾਣੀ ਐਲੀਜ਼ਾਬੈੱਥ-2 ਨੇ ਐਤਵਾਰ ਨੂੰ ਥਾਈਲੈਂਡ ਦੇ ਰਾਜਾ ਨੂੰ ਪਛਾੜ ਕੇ ਫਰਾਂਸ ਦੇ ਲੁਈ-14ਵੇਂ ਤੋਂ ਬਾਅਦ ਇਤਿਹਾਸ ਵਿੱਚ ਦੁਨੀਆਂ ਦੇ ਦੂਸਰੇ ਸਭ ਤੋਂ ਲੰਬੇ ਸਮੇਂ ਤੱਕ ਰਾਜਗੱਦੀ ਸੰਭਾਲਣ ਦਾ ਰਿਕਾਰਡ ਬਣਾਇਆ ਹੈ। ਦੇਸ਼ ਦੀ ਸੇਵਾ ਵਿੱਚ 70 ਵਰ੍ਹੇ ਪੂਰੇ ਹੋਣ ਦੇ ਸਬੰਧ ਵਿੱਚ 96 ਵਰ੍ਹਿਆਂ ਦੀ ਮਹਾਰਾਣੀ ਦੀ ਪਲੈਟੀਨਮ ਜੁਬਲੀ ਮਨਾ ਰਹੇ ਇੰਗਲੈਂਡ ਵਿੱਚ ਪਿਛਲੇ ਹਫਤੇ ਕਈ ਵੱਡੇ ਸਮਾਗਮ ਕਰਵਾਏ ਗਏ ਸਨ। ਦੱਸਣਯੋਗ ਹੈ ਕਿ ਥਾਈਲੈਂਡ ਦੇ ਰਾਜਾ ਭੂਮੀਬੱਲ ਅਦੁਲਿਆਦੇਜ ਨੇ 1927 ਅਤੇ 2016 ਵਿੱਚ 70 ਸਾਲ 126 ਦਿਨ ਰਾਜ ਕੀਤਾ ਸੀ। -ਪੀਟੀਆਈ


Source link

Check Also

ਭਾਰਤੀ ਇਤਰਾਜ਼ ਦੇ ਬਾਵਜੂਦ ਚੀਨ ਦਾ ਉੱਚ ਤਕਨੀਕ ਨਾਲ ਲੈਸ ‘ਸੂਹੀਆ’ ਜਹਾਜ਼ ਸ੍ਰੀਲੰਕਾ ਦੀ ਬੰਦਰਗਾਹ ’ਤੇ ਪੁੱਜਿਆ

ਕੋਲੰਬੋ, 16 ਅਗਸਤ ਚੀਨ ਦਾ ਉੱਚ ਤਕਨੀਕੀ ‘ਸੂਹੀਆ’ ਜਹਾਜ਼ ਅੱਜ ਸ੍ਰੀਲੰਕਾ ਦੀ ਦੱਖਣੀ ਬੰਦਰਗਾਹ ਹੰਬਨਟੋਟਾ …