Home / Punjabi News / ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ‘ਚੋਂ ਕੱਢਿਆ

ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ‘ਚੋਂ ਕੱਢਿਆ


ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ‘ਚੋਂ ਕੱਢਿਆ

ਭਾਜਪਾ ਨੇ ਸਾਬਕਾ ਵਿਧਾਇਕ ਸਤਿਕਾਰ ਕੌਰ ਨੂੰ ਪਾਰਟੀ ‘ਚੋਂ ਛੇ ਸਾਲਾਂ ਲਈ ਕੱਢ ਦਿੱਤਾ ਹੈ। ਦੱਸ ਦਈਏ ਕਿ ਸਤਿਕਾਰ ਕੌਰ ਫਿਰੋਜ਼ਪੁਰ ਦਿਹਾਤੀ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਰਹੇ ਹਨ ਅਤੇ ਹੁਣ ਉਹ ਭਾਜਪਾ ਵਿਚ ਸ਼ਾਮਲ ਹੋ ਗਏ ਸਨ।

The post ਭਾਜਪਾ ਨੇ ਸਤਿਕਾਰ ਕੌਰ ਗਹਿਰੀ ਨੂੰ ਪਾਰਟੀ ‘ਚੋਂ ਕੱਢਿਆ first appeared on Ontario Punjabi News.


Source link

Check Also

New Chief Election Commissioner ਗਿਆਨੇਸ਼ ਕੁਮਾਰ ਹੋ ਸਕਦੇ ਹਨ ਅਗਲੇ ਮੁੱਖ ਚੋਣ ਕਮਿਸ਼ਨਰ

ਅਦਿੱਤੀ ਟੰਡਨ ਨਵੀਂ ਦਿੱਲੀ, 17 ਫਰਵਰੀ ਗਿਆਨੇਸ਼ ਕੁਮਾਰ ਨੂੰ ਰਾਜੀਵ ਕੁਮਾਰ ਦੀ ਥਾਂ ਨਵਾਂ ਮੁੱਖ …