Home / Punjabi News / ਭਾਰਤ ‘ਚ ਕੋਰੋਨਾ ਦਾ ਕਹਿਰ: 24 ਘੰਟਿਆਂ ‘ਚ 23 ਹਜ਼ਾਰ ਦੇ ਕਰੀਬ ਨਵੇਂ ਕੇਸ, 482 ਮੌਤਾਂ

ਭਾਰਤ ‘ਚ ਕੋਰੋਨਾ ਦਾ ਕਹਿਰ: 24 ਘੰਟਿਆਂ ‘ਚ 23 ਹਜ਼ਾਰ ਦੇ ਕਰੀਬ ਨਵੇਂ ਕੇਸ, 482 ਮੌਤਾਂ

ਭਾਰਤ ‘ਚ ਕੋਰੋਨਾ ਦਾ ਕਹਿਰ: 24 ਘੰਟਿਆਂ ‘ਚ 23 ਹਜ਼ਾਰ ਦੇ ਕਰੀਬ ਨਵੇਂ ਕੇਸ, 482 ਮੌਤਾਂ

ਦੇਸ਼ ‘ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 7 ਲੱਖ, 42 ਹਜ਼ਾਰ, 417 ਹੋ ਗਏ ਹਨ। ਕੋਰੋਨਾ ਵਾਇਰਸ ਨਾਲ ਹੁਣ ਤਕ ਕੁੱਲ 20,642 ਲੋਕਾਂ ਦੀ ਮੌਤ ਹੋ ਚੁੱਕੀ ਹੈ।

Image Courtesy Abp Sanjha

ਨਵੀਂ ਦਿੱਲੀ: ਕੋਰੋਨਾ ਵਾਇਰਸ ਦੇ ਮਰੀਜ਼ਾਂ ਦਾ ਅੰਕੜਾ ਭਾਰਤ ‘ਚ ਲਗਾਤਾਰ ਵਧਦਾ ਜਾ ਰਿਹਾ ਹੈ। ਭਾਰਤ ‘ਚ ਕੋਰੋਨਾ ਪੀੜਤਾਂ ਦਾ ਅੰਕੜਾ ਸਾਢੇ ਸੱਤ ਲੱਖ ਤੋਂ ਪਾਰ ਪਹੁੰਚ ਗਿਆ ਹੈ। ਸਿਹਤ ਮੰਤਰਾਲੇ ਦੇ ਅੰਕੜਿਆਂ ਮੁਤਾਬਕ ਪਿਛਲੇ 24 ਘੰਟਿਆਂ ‘ਚ 22,752 ਨਵੇਂ ਮਾਮਲੇ ਸਾਹਮਣੇ ਆਏ ਤੇ 482 ਲੋਕਾਂ ਦੀ ਮੌਤ ਹੋ ਗਈ।

ਦੇਸ਼ ‘ਚ ਕੋਰੋਨਾ ਵਾਇਰਸ ਦੇ ਕੁੱਲ ਮਾਮਲੇ 7 ਲੱਖ, 42 ਹਜ਼ਾਰ, 417 ਹੋ ਗਏ ਹਨ। ਕੋਰੋਨਾ ਵਾਇਰਸ ਨਾਲ ਹੁਣ ਤਕ ਕੁੱਲ 20,642 ਲੋਕਾਂ ਦੀ ਮੌਤ ਹੋ ਚੁੱਕੀ ਹੈ। ਕੋਰੋਨਾ ਪ੍ਰਭਾਵਿਤ ਮੁਲਕਾਂ ‘ਚ ਭਾਰਤ ਦਾ ਤੀਜਾ ਸਥਾਨ ਹੈ। ਅਮਰੀਕਾ, ਬ੍ਰਾਜ਼ੀਲ ਤੋਂ ਬਾਅਦ ਕੋਰੋਨਾ ਦੀ ਸਭ ਤੋਂ ਵੱਧ ਮਾਰ ਭਾਰਤ ‘ਚ ਹੈ।

News Credit ABP Sanjha

Check Also

ਲਾਲੂ ਯਾਦਵ ਦੀ ਤਬੀਅਤ ਵਿਗੜੀ

ਲਾਲੂ ਯਾਦਵ ਦੀ ਤਬੀਅਤ ਵਿਗੜੀ

ਰਾਂਚੀ- ਰਿਮਸ ‘ਚ ਦਾਖ਼ਲ ਲਾਲੂ ਪ੍ਰਸਾਦ ਯਾਦਵ ਦੀ ਸਿਹਤ ਵਿਗੜਨ ਤੋਂ ਬਾਅਦ ਉਨ੍ਹਾਂ ਦਾ ਪੂਰਾ …