Home / Punjabi News / ਭਾਰਤ ਤੇ ਚੀਨ ਆਪਸੀ ਮਸਲਿਆਂ ਨੂੰ ਦੁਵੱਲੀ ਗੱਲਬਾਤ ਨਾਲ ਹੱਲ ਕਰਨ: ਅਮਰੀਕਾ

ਭਾਰਤ ਤੇ ਚੀਨ ਆਪਸੀ ਮਸਲਿਆਂ ਨੂੰ ਦੁਵੱਲੀ ਗੱਲਬਾਤ ਨਾਲ ਹੱਲ ਕਰਨ: ਅਮਰੀਕਾ

ਵਾਸ਼ਿੰਗਟਨ, 14 ਦਸੰਬਰ

ਅਮਰੀਕਾ ਨੇ ਕਿਹਾ ਹੈ ਕਿ ਉਹ ਭਾਰਤ ਅਤੇ ਚੀਨ ਨੂੰ ਆਪਣੇ ਮਾਸਲੇ ‘ਤੇ ਦੁਵੱਲੇ ਚੈਨਲਾਂ ਰਾਹੀਂ ਚਰਚਾ ਕਰਨ ਲਈ ਉਤਸ਼ਾਹਿਤ ਕਰਦਾ ਹੈ। ਹਾਲਾਂਕਿ, ਅਮਰੀਕਾ ਨੇ ਕਿਹਾ ਕਿ ਉਹ ਅਸਲ ਕੰਟਰੋਲ ਰੇਖਾ ‘ਤੇ ਸਰਹੱਦ ਦੇ ਦੂਜੇ ਪਾਸੇ ਤੋਂ ਦਾਅਵਾ ਕਰਨ ਦੀ ਕਿਸੇ ਵੀ “ਇਕਪਾਸੜ ਕੋਸ਼ਿਸ਼” ਦਾ ਸਖ਼ਤ ਵਿਰੋਧ ਕਰਦਾ ਹੈ।


Source link

Check Also

ਅੰਮ੍ਰਿਤਪਾਲ ਸਿੰਘ ਦੇ ਅੰਗ ਰੱਖਿਅਕ ਵਰਿੰਦਰ ਸਿੰਘ ਫ਼ੌਜੀ ’ਤੇ ਜੰਮੂ ਕਸ਼ਮੀਰ ਪੁਲੀਸ ਨੇ ਅਸਲਾ ਐਕਟ ਤਹਿਤ ਕੇਸ ਦਰਜ ਕੀਤਾ

ਕਿਸ਼ਤਵਾੜ/ਜੰਮੂ, 30 ਮਾਰਚ ਜੰਮੂ-ਕਸ਼ਮੀਰ ਪੁਲੀਸ ਨੇ ਕਿਸ਼ਤਵਾੜ ਜ਼ਿਲ੍ਹੇ ‘ਚ ਭਗੌੜੇ ਕੱਟੜਪੰਥੀ ਪ੍ਰਚਾਰਕ ਅੰਮ੍ਰਿਤਪਾਲ ਸਿੰਘ ਦਾ …