Home / Punjabi News / ਮਨੀਪੁਰ ’ਚ ਵਿਰੋਧੀ ਗਰੁੱਪਾਂ ਵਿਚਾਲੇ ਗੋਲੀਬਾਰੀ ਕਾਰਨ 2 ਮੌਤਾਂ

ਮਨੀਪੁਰ ’ਚ ਵਿਰੋਧੀ ਗਰੁੱਪਾਂ ਵਿਚਾਲੇ ਗੋਲੀਬਾਰੀ ਕਾਰਨ 2 ਮੌਤਾਂ

ਇੰਫਾਲ, 20 ਨਵੰਬਰ
ਮਨੀਪੁਰ ਦੇ ਕਾਂਗਪੋਕਪੀ ਜ਼ਿਲ੍ਹੇ ਵਿਚ ਅੱਜ ਹਿੰਸਾ ਦੀ ਤਾਜ਼ਾ ਘਟਨਾ ਵਿਚ ਦੋ ਵਿਰੋਧੀ ਸਮੂਹਾਂ ਵਿਚਾਲੇ ਗੋਲੀਬਾਰੀ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ। ਪੁਲੀਸ ਨੇ ਦੱਸਿਆ ਕਿ ਗੋਲੀਬਾਰੀ ਹਾਰੋਥੈਲ ਅਤੇ ਕੋਬਸ਼ਾ ਪਿੰਡਾਂ ਦੇ ਵਿਚਕਾਰ ਸਥਾਨ ‘ਤੇ ਹੋਈ। ਪੁਲੀਸ ਇਹ ਸਪੱਸ਼ਟ ਨਹੀਂ ਕਰ ਸਕੀ ਹੈ ਕਿ ਗੋਲੀਬਾਰੀ ਕਿਸ ਕਾਰਨ ਹੋਈ।

The post ਮਨੀਪੁਰ ’ਚ ਵਿਰੋਧੀ ਗਰੁੱਪਾਂ ਵਿਚਾਲੇ ਗੋਲੀਬਾਰੀ ਕਾਰਨ 2 ਮੌਤਾਂ appeared first on punjabitribuneonline.com.


Source link

Check Also

ਭਾਰਤ-ਪਾਕਿਸਤਾਨ ਵਿਚਾਲੇ ਤਣਾਅ ‘ਤੇ ਡੌਨਲਡ ਟਰੰਪ ਨੇ ਕਹੀ ਇਹ ਗੱਲ

ਅਮਰੀਕਾ ਦੇ ਰਾਸ਼ਟਰਪਤੀ ਡੌਨਲਡ ਟਰੰਪ ਨੇ ਭਾਰਤ ਅਤੇ ਪਾਕਿਸਤਾਨ ਵਿਚਾਲੇ ਵਧਦੇ …