ਲੰਡਨ, 24 ਜੁਲਾਈ
ਐਲਨ ਮਸਕ ਨੇ ਟਵਿੱਟਰ ਦੇ ਮਸ਼ਹੂਰ ਬਲੂ ਬਰਡ ਵਾਲੇ ਲੋਗੋ ਨੂੰ ਨਵੇਂ ਬਲੈਕ ਐਂਡ ਵ੍ਹਾਈਟ ‘ਐਕਸ’ ਨਾਲ ਬਦਲ ਦਿੱਤਾ ਹੈ। ਮਸਕ ਨੇ ਪਿਛਲੇ ਸਾਲ 44 ਅਰਬ ਡਾਲਰ ਵਿੱਚ ਸੋਸ਼ਲ ਮੀਡੀਆ ਪਲੈਟਫਾਰਮ ਨੂੰ ਖਰੀਦਿਆ ਸੀ। ਮਸਕ ਨੇ ਟਵਿੱਟਰ ਦੇ ਸਾਂ ਫਰਾਂਸਿਸਕੋ ਹੈੱਡਕੁਆਰਟਰ ’ਤੇ ਲੱਗੇ ਨਵੇਂ ਡਿਜ਼ਾਇਨ ਵਾਲੇ ਲੋਗੋ ਦੀ ਤਸਵੀਰ ਵੀ ਪੋਸਟ ਕੀਤੀ ਹੈ। -ਪੀਟੀਆਈ
The post ਮਸਕ ਨੇ ਟਵਿੱਟਰ ਦਾ ਬਲੂ ਬਰਡ ਵਾਲਾ ਲੋਗੋ ਬਦਲਿਆ appeared first on punjabitribuneonline.com.
Source link